ਭਾਜਪਾ ਨੇ ਸੁਰਿੰਦਰ ਪਾਲ ਸਿੰਘ ਸਿੱਧੂ ਨੂੰ ਸੌਂਪੀ ਪੰਜਾਬ ਪੱਧਰੀ ਜ਼ਿੰਮੇਵਾਰੀ, ਐੱਸ.ਸੀ. ਮੋਰਚਾ ਦੇ ਸੈਕਟਰੀ ਨਿਯੁਕਤ
ਫ਼ਿਰੋਜ਼ਪੁਰ, 25 ਅਕਤੂਬਰ (ਸੁਖਵਿੰਦਰ ਸਿੰਘ)– ਭਾਜਪਾ ਵਲੋਂ ਫ਼ਿਰੋਜ਼ਪੁਰ ਦਿਹਾਤੀ ਤੋਂ ਭਾਰਤੀ ਜਨਤਾ ਪਾਰਟੀ ਦੇ ਡੈਲੀਗੇਟ ਐਡਵੋਕੇਟ ਸੁਰਿੰਦਰ ਪਾਲ ਸਿੰਘ ਸਿੱਧੂ ਨੂੰ ਐਸ. ਸੀ.
ਫ਼ਿਰੋਜ਼ਪੁਰ, 25 ਅਕਤੂਬਰ (ਸੁਖਵਿੰਦਰ ਸਿੰਘ)– ਭਾਜਪਾ ਵਲੋਂ ਫ਼ਿਰੋਜ਼ਪੁਰ ਦਿਹਾਤੀ ਤੋਂ ਭਾਰਤੀ ਜਨਤਾ ਪਾਰਟੀ ਦੇ ਡੈਲੀਗੇਟ ਐਡਵੋਕੇਟ ਸੁਰਿੰਦਰ ਪਾਲ ਸਿੰਘ ਸਿੱਧੂ ਨੂੰ ਐਸ.ਸੀ. ਮੋਰਚਾ ਪੰਜਾਬ ਦਾ ਸੈਕਟਰੀ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਸੂਬਾ ਪੱਧਰ ਦੀ ਜ਼ਿੰਮੇਵਾਰੀ ਸੌਂਪੇ ਜਾਣ ਨਾਲ ਉਹ ਹੁਣ ਪੰਜਾਬ ਵਿਚ ਐਸ.ਸੀ. ਮੋਰਚੇ ਦੀਆਂ ਸੰਗਠਨਾਤਮਕ ਗਤੀਵਿਧੀਆਂ ਵਿਚ ਆਪਣੀ ਭੂਮਿਕਾ ਨਿਭਾਉਣਗੇ। ਇਸ ਵੇਲੇ ਨਿਯੁਕਤੀ ਨਾਲ ਪਾਰਟੀ ਵਰਕਰਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ । ਸੁਰਿੰਦਰ ਪਾਲ ਸਿੰਘ ਸਿੱਧੂ ਭਾਰਤੀ ਜਨਤਾ ਪਾਰਟੀ ਦੇ ਦਿਹਾਤੀ ਡੈਲੀਗੇਟ ਵਜੋਂ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ।