26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਫ਼ਾਈ ਸੇਵਕ ਯੂਨੀਅਨ ਮੁੱਦਕੀ ਨੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਮੁੱਦਕੀ, 26 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਨੇ ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ।

Ad Position 21
No active advertisement
ਅਜੀਤ ਡੈਸਕ 27-10-2026
ਮੁੱਦਕੀ, 26 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦੀਪ ਕੁਮਾਰ ਨੇ ਸਮੂਹ ਸੰਗਤਾਂ ਨੂੰ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ। ਯੂਨੀਅਨ ਵਲੋਂ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਸੁਨੀਲ ਕੁਮਾਰ, ਵਿਸ਼ਨੂੰ ਆਚਾਰੀਆ, ਜਸਵੀਰ, ਤਾਰਾ ਚੰਦ ਹਲਵਾਈ, ਸੋਨੂੰ, ਵਿਸ਼ਾਲ ਕੁਮਾਰ, ਰਾਜੂ, ਰਮੇਸ਼, ਸੁਰੇਸ਼, ਦੀਪਕ, ਕਾਲਾ, ਸੱਤ ਰਾਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ’ਚ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਮੱਖੂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ
Ad Position 24