26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਰੱਤਾ ਖੇੜਾ ਬਾਜਾ ਕੋਤਵਾਲ ਤੋਂ ਕਈ ਪਰਿਵਾਰ ‘ਆਪ’ ਛੱਡ ਕਾਂਗਰਸ ’ਚ ਹੋਏ ਸ਼ਾਮਿਲ

ਕੁੱਲਗੜ੍ਹੀ, 26 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਬਲਾਕ ਘੱਲ ਖੁਰਦ ਦੇ ਅਧੀਨ ਆਉਂਦੇ ਪਿੰਡ ਰੱਤਾਖੇੜਾ ਬਾਜਾ ਕੋਤਵਾਲ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਜਦੋਂ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਆਸ਼ੂ ਬੰਗੜ ਦੀ ਹਾਜ਼ਰੀ ’ਚ ਪ੍ਰਤਾਪ ਸਿੰਘ, ਦਲਬੀਰ ਸਿੰਘ, ਜਸਬੀਰ ਸਿੰਘ, ਕਮਲਪ੍ਰੀਤ ਸਿੰਘ, ਸਹਿਜਵੀਰ ਸਿੰਘ, ਕਰਨਵੀਰ ਸਿੰਘ, ਗੁਰਵੀਰ ਸਿੰਘ, ਭੁਪਿੰਦਰ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਸੁਖਰਾਜ ਸਿੰਘ, ਪਿੱਪਲ ਸਿੰਘ, ਸੱਤਪਾਲ ਸਿੰਘ, ਕਾਰਜ ਸਿੰਘ, ਰੇਸ਼ਮ ਸਿੰਘ, ਰਾਜ ਸਿੰਘ, ਸਾਬਕਾ ਸਰਪੰਚ ਬਲਵੰਤ ਸਿੰਘ, ਕਾਲਾ ਸਿੰਘ ਆਦਿ ਨੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਜਿਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰ ਪਾਰਟੀ ’ਚ ਸ਼ਾਮਲ ਕਰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 27-10-2026
ਕੁੱਲਗੜ੍ਹੀ, 26 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਬਲਾਕ ਘੱਲ ਖੁਰਦ ਦੇ ਅਧੀਨ ਆਉਂਦੇ ਪਿੰਡ ਰੱਤਾਖੇੜਾ ਬਾਜਾ ਕੋਤਵਾਲ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਜਦੋਂ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਆਸ਼ੂ ਬੰਗੜ ਦੀ ਹਾਜ਼ਰੀ ’ਚ ਪ੍ਰਤਾਪ ਸਿੰਘ, ਦਲਬੀਰ ਸਿੰਘ, ਜਸਬੀਰ ਸਿੰਘ, ਕਮਲਪ੍ਰੀਤ ਸਿੰਘ, ਸਹਿਜਵੀਰ ਸਿੰਘ, ਕਰਨਵੀਰ ਸਿੰਘ, ਗੁਰਵੀਰ ਸਿੰਘ, ਭੁਪਿੰਦਰ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਸੁਖਰਾਜ ਸਿੰਘ, ਪਿੱਪਲ ਸਿੰਘ, ਸੱਤਪਾਲ ਸਿੰਘ, ਕਾਰਜ ਸਿੰਘ, ਰੇਸ਼ਮ ਸਿੰਘ, ਰਾਜ ਸਿੰਘ, ਸਾਬਕਾ ਸਰਪੰਚ ਬਲਵੰਤ ਸਿੰਘ, ਕਾਲਾ ਸਿੰਘ ਆਦਿ ਨੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਜਿਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰ ਪਾਰਟੀ ’ਚ ਸ਼ਾਮਲ ਕਰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਸਮੇਂ ਅਕਾਸ਼ਦੀਪ ਸਿੰਘ ਵਾਹਕੇ, ਸੁਰਜੀਤ ਸਿੰਘ , ਦਮਣ ਸਿੰਘ, ਰੂਪ ਸਿੰਘ ਸਾਬਕਾ ਸਰਪੰਚ, ਸਰਵਨ ਸਿੰਘ, ਜਸ਼ਨਦੀਪ ਸਿੰਘ, ਕਵਲਪ੍ਰੀਤ ਸਿੰਘ, ਬਲਾਕ ਪ੍ਰਧਾਨ ਜਗਸੀਰ ਸਿੰਘ ਖੋਸਾ ਕੋਟ ਕਰੋੜ ਕਲਾਂ, ਲਖਵਿੰਦਰ ਸਿੰਘ ਜੰਬਰ, ਮਨੀਸ਼ ਸੁਲਹਾਣੀ, ਕਸ਼ਮੀਰ ਸਿੰਘ ਲੋਹਗੜ੍ਹ, ਜਸਮੋਹਿਤ ਸਿੰਘ, ਸੁਲੱਖਣ ਸਿੰਘ ਸੁਲਹਾਣੀ, ਬਿੱਕਰ ਸਿੰਘ ਕਾਦਾ ਬੋਹੜਾ, ਬਲਵਿੰਦਰ ਸਿੰਘ ਸੋਢੀ ਨਗਰ, ਕੁਲਮੰਦਰ ਸਿੰਘ ਇੱਟਾਂ ਵਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਦੋ ਔਰਤਾਂ ਸਮੇਤ ਪੰਜ ਜਣੇ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਮਨਸੂਰਦੇਵਾ ਦੀਆਂ ਵਿਦਿਆਰਥਣਾਂ ਜੇਤੂ
Ad Position 24