26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੂਬਾ ਪੱਧਰੀ ਸ਼ਤਰੰਜ ਮੁਕਾਬਲੇ ਵਿਚ ਯਤੀਨ ਸੋਢੀ ਨੇ ਦੂਜਾ ਸਥਾਨ ਹਾਸਿਲ ਕਰਕੇ ਗੁਰੂਹਰਸਹਾਏ ਦਾ ਨਾਂਅ ਰੌਸ਼ਨ ਕੀਤਾ

ਗੁਰੂਹਰਸਹਾਏ, 26 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਹੋਣਹਾਰ ਵਿਦਿਆਰਥੀ ਯਤੀਨ ਸੋਢੀ ਨੇ ਸੂਬਾ ਪੱਧਰੀ ਸ਼ਤਰੰਜ ਮੁਕਾਬਲੇ ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਆਪਣੇ ਫਾਰਮ ਹਾਊਸ ਵਿਖੇ ਯਤੀਨ ਸੋਢੀ ਅਤੇ ਉਸ ਦੇ ਪਰਿਵਾਰ ਨੂੰ ਸਨਮਾਨਿਤ ਕਰਦਿਆਂ ਦਿਲੋਂ ਵਧਾਈਆਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 27-10-2026
ਗੁਰੂਹਰਸਹਾਏ, 26 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਹੋਣਹਾਰ ਵਿਦਿਆਰਥੀ ਯਤੀਨ ਸੋਢੀ ਨੇ ਸੂਬਾ ਪੱਧਰੀ ਸ਼ਤਰੰਜ ਮੁਕਾਬਲੇ ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਭਾਜਪਾ ਆਗੂ ਦੀਪਕ ਸ਼ਰਮਾ ਨੇ ਆਪਣੇ ਫਾਰਮ ਹਾਊਸ ਵਿਖੇ ਯਤੀਨ ਸੋਢੀ ਅਤੇ ਉਸ ਦੇ ਪਰਿਵਾਰ ਨੂੰ ਸਨਮਾਨਿਤ ਕਰਦਿਆਂ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਦੀਪਕ ਸ਼ਰਮਾ ਨੇ ਕਿਹਾ ਕਿ ਯਤੀਨ ਦੀ ਇਹ ਉਪਲਬਧੀ ਗੁਰੂਹਰਸਹਾਏ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਯਤੀਨ ਆਉਣ ਵਾਲੇ ਸਮੇਂ ਵਿਚ ਵੀ ਆਪਣੀਆਂ ਪ੍ਰਾਪਤੀਆਂ ਨਾਲ ਆਪਣੇ ਪਰਿਵਾਰ ਅਤੇ ਗੁਰੂਹਰਸਹਾਏ ਦਾ ਨਾਮ ਰੌਸ਼ਨ ਕਰਦਾ ਰਹੇਗਾ। ਇਸ ਮੌਕੇ ਯਤਿਨ ਸੋਢੀ ਦੇ ਪਿਤਾ ਸਵੀਟੀ ਸੋਢੀ, ਨਿਤਿਨ ਕੁਮਾਰ, ਰਵਿੰਦਰ ਸਿੰਘ, ਕੁਲਦੀਪ ਸਿੰਘ, ਧਰਮਪਾਲ ਸਿੰਘ ਸਮੇਤ ਹੋਰ ਸਾਥੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੰਦਬੁੱਧੀ, ਅੰਗਹੀਣ ਤੇ ਨੇਤਰਹੀਣ ਵਿਅਕਤੀਆਂ ਲਈ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਅਗਲੀ ਖ਼ਬਰ ਸੜਕ ਹਾਦਸੇ ’ਚ ਦੋ ਔਰਤਾਂ ਸਮੇਤ ਪੰਜ ਜਣੇ ਗੰਭੀਰ ਜ਼ਖ਼ਮੀ
Ad Position 24