28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਮਦੋਟ ਵਿਖੇ ਜਲ ਸਪਲਾਈ ਪਾਈਪ ਲਾਈਨ ਪ੍ਰਾਜੈਕਟ ਲਿਆਉਣ ਲਈ ‘ਆਪ’ ਆਗੂਆਂ ਵਲੋਂ ਵਿਧਾਇਕ ਦਹੀਆ ਦਾ ਧੰਨਵਾਦ

ਮਮਦੋਟ 28 ਅਕਤੂਬਰ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਦੇ ਵਸਨੀਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀਂ ਮੁਹੱਈਆ ਕਰਵਾਉਣ ਲਈ 9 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਪਾਈਪਲਾਈਨ ਪਾਉਣ ਦਾ ਪ੍ਰਾਜੈਕਟ ਲਿਆਉਣ ਤੇ ਸਥਾਨਕ ਆਪ ਆਗੂਆਂ ਵਲੋਂ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਦਾ ਧੰਨਵਾਦ ਕੀਤਾ ਗਿਆ ਹੈ। ਇਸ ਸਬੰਧੀ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਐਮ.

Ad Position 21
No active advertisement
ਚੇਅਰਮੈਨ ਬਲਰਾਜ ਸਿੰਘ ਸੰਧੂ, ਸੋਨੂੰ ਸੇਠੀ ਐਮ.ਸੀ. 29-10-2026
ਮਮਦੋਟ 28 ਅਕਤੂਬਰ (ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਦੇ ਵਸਨੀਕਾਂ ਨੂੰ ਸਾਫ਼ ਅਤੇ ਸ਼ੁੱਧ ਪੀਣ ਵਾਲਾ ਪਾਣੀਂ ਮੁਹੱਈਆ ਕਰਵਾਉਣ ਲਈ 9 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਪਾਣੀ ਦੀ ਪਾਈਪਲਾਈਨ ਪਾਉਣ ਦਾ ਪ੍ਰਾਜੈਕਟ ਲਿਆਉਣ ਤੇ ਸਥਾਨਕ ਆਪ ਆਗੂਆਂ ਵਲੋਂ ਹਲਕਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਦਾ ਧੰਨਵਾਦ ਕੀਤਾ ਗਿਆ ਹੈ। ਇਸ ਸਬੰਧੀ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਐਮ.ਸੀ. ਸੁਰਿੰਦਰ ਕੁਮਾਰ ਸੋਨੂੰ ਸੇਠੀ ਨੇ ਕਿਹਾ ਕਿ ਸਾਫ਼ ਪੀਣ ਵਾਲਾ ਪਾਣੀ ਲੋਕਾਂ ਦੀ ਮੁੱਢਲੀ ਲੋੜ ਹੈ ਤੇ ਇਸ ਪ੍ਰਾਜੈਕਟ ਨਾਲ ਮਮਦੋਟ ਵਾਸੀਆਂ ਨੂੰ ਵੱਡਾ ਲਾਭ ਮਿਲੇਗਾ ਤੇ ਪਾਣੀ ਦੀ ਸਪਲਾਈ ਪਹਿਲਾਂ ਨਾਲੋਂ ਬਿਹਤਰ ਹੋਵੇਗੀ। ‘ਆਪ’ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਵਲੋਂ ਕਸਬੇ ਦੇ ਚਹੁਮੁੱਖੀ ਵਿਕਾਸ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ ਤੇ ਇਸੇ ਤਹਿਤ ਸ਼ਹਿਰ ਵਿਚ ਸੀਵਰੇਜ ਸਿਸਟਮ ਅਤੇ ਟ੍ਰੀਟਮੈਂਟ ਪਲਾਂਟ ਵੀ ਉਨ੍ਹਾਂ ਦੁਆਰਾ ਚਾਲੂ ਕਰਵਾਇਆ ਗਿਆ ਹੈ ਜਿਸ ਲਈ ਉਹ ਵਧਾਈ ਦੇ ਪਾਤਰ ਹਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਵਲੋਂ ਆਮ ਆਦਮੀ ਕਲੀਨਿਕਾਂ ਦੀ ਅਚਾਨਕ ਚੈਕਿੰਗ ਅਗਲੀ ਖ਼ਬਰ ਫ਼ਿਰੋਜ਼ਪੁਰ ਤੇ ਫ਼ਾਜ਼ਿਲਕਾ ’ਚ ਉਤਸ਼ਾਹ ਨਾਲ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
Ad Position 24