30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ’ਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਮੱਲਾਂਵਾਲਾ, 29 ਅਕਤੂਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਲੱਸਟਰ ਅਫ਼ਸਰ ਅਜੇ ਸਿੰਘ ਅਤੇ ਉਪ ਮੰਡਲ ਅਫ਼ਸਰ ਵਲੋਂ ਪ੍ਰਾਪਤ ਚਲਾਨ ਦੇ ਆਧਾਰ ’ਤੇ ਮਨਜੀਤ ਕੌਰ ਪੁੱਤਰੀ ਸੂਬਾ ਸਿੰਘ, ਪਰਮਜੀਤ ਕੌਰ ਪਤਨੀ ਸੁਖਵਿੰਦਰ ਸਿੰਘ, ਕੁਲਜੀਤ ਕੌਰ ਪਤਨੀ ਅਮਰਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀਆਨ ਮੀਹਾਂ ਸਿੰਘ ਵਾਲਾ ਖ਼ਿਲਾਫ਼ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 30-10-2026
ਮੱਲਾਂਵਾਲਾ, 29 ਅਕਤੂਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਚਾਰ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਲੱਸਟਰ ਅਫ਼ਸਰ ਅਜੇ ਸਿੰਘ ਅਤੇ ਉਪ ਮੰਡਲ ਅਫ਼ਸਰ ਵਲੋਂ ਪ੍ਰਾਪਤ ਚਲਾਨ ਦੇ ਆਧਾਰ ’ਤੇ ਮਨਜੀਤ ਕੌਰ ਪੁੱਤਰੀ ਸੂਬਾ ਸਿੰਘ, ਪਰਮਜੀਤ ਕੌਰ ਪਤਨੀ ਸੁਖਵਿੰਦਰ ਸਿੰਘ, ਕੁਲਜੀਤ ਕੌਰ ਪਤਨੀ ਅਮਰਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀਆਨ ਮੀਹਾਂ ਸਿੰਘ ਵਾਲਾ ਖ਼ਿਲਾਫ਼ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਦਰਸ਼ਨ ਲਾਲ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਨਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਰਾਮ ਦਾਸ ਪੁਰੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
Ad Position 24