31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਖ਼ੂਨਦਾਨ ਕੈਂਪ ਅੱਜ

ਫ਼ਾਜ਼ਿਲਕਾ, 31 ਅਕਤੂਬਰ(ਦਵਿੰਦਰ ਪਾਲ ਸਿੰਘ)-ਮਾਨਵਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਦੇ ਮਕਸਦ ਨਾਲ 1 ਨਵੰਬਰ ਐਤਵਾਰ ਨੂੰ ਸ੍ਰੀ ਰਾਮ ਸਭਾ ਸੰਕੀਰਤਨ ਮੰਦਰ ਫ਼ਾਜ਼ਿਲਕਾ (ਨੇੜੇ ਗਾਂਧੀ ਚੌਂਕ) ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਤੇ ਮੰਦਰ ਕਮੇਟੀ ਦੇ ਸਾਂਝੇ ਉੱਦਮ ਨਾਲ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 01-11-2026
ਫ਼ਾਜ਼ਿਲਕਾ, 31 ਅਕਤੂਬਰ(ਦਵਿੰਦਰ ਪਾਲ ਸਿੰਘ)-ਮਾਨਵਤਾ ਦੀ ਸੇਵਾ ਅਤੇ ਲੋੜਵੰਦ ਮਰੀਜ਼ਾਂ ਦੀ ਮਦਦ ਦੇ ਮਕਸਦ ਨਾਲ 1 ਨਵੰਬਰ ਐਤਵਾਰ ਨੂੰ ਸ੍ਰੀ ਰਾਮ ਸਭਾ ਸੰਕੀਰਤਨ ਮੰਦਰ ਫ਼ਾਜ਼ਿਲਕਾ (ਨੇੜੇ ਗਾਂਧੀ ਚੌਂਕ) ਵਿਖੇ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸ੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਤੇ ਮੰਦਰ ਕਮੇਟੀ ਦੇ ਸਾਂਝੇ ਉੱਦਮ ਨਾਲ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ। ਸੁਸਾਇਟੀ ਦੇ ਸੰਸਥਾਪਕ ਰਾਜੀਵ ਕੁਕਰੇਜਾ ਅਤੇ ਮੰਦਰ ਕਮੇਟੀ ਦੇ ਪ੍ਰਧਾਨ ਸਤਪਾਲ ਉਬਵੇਜਾ ਨੇ ਦੱਸਿਆ ਕਿ ਥੈਲੇਸੀਮੀਆ ਪੀੜਤ ਬੱਚਿਆਂ, ਗਰਭਵਤੀ ਔਰਤਾਂ ਤੇ ਹਾਦਸਾਗ੍ਰਸਤ ਮਰੀਜ਼ਾਂ ਲਈ ਖ਼ੂਨ ਦੀ ਲੋੜ ਹਮੇਸ਼ਾ ਰਹਿੰਦੀ ਹੈ, ਜੋ ਸਿਰਫ਼ ਸਿਹਤਮੰਦ ਲੋਕਾਂ ਦੇ ਸਵੈ-ਇੱਛੁਕ ਖ਼ੂਨਦਾਨ ਨਾਲ ਹੀ ਪੂਰੀ ਹੋ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਅਤ ਤੇ ਸੁਗਮ ਰੇਲ ਯਾਤਰਾ ਲਈ ਫ਼ਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਨੂੰ ਅਹਿਮ ਅਪੀਲ ਅਗਲੀ ਖ਼ਬਰ ਦਲਜੀਤ ਸਿੰਘ ਦੀ ਭੈਣ ਹਾਈ ਕੋਰਟ ਪੁੱਜੀ, ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
Ad Position 24