01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ’ਤੇ ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਨੇ ‘ਰਨ ਫ਼ਾਰ ਯੂਨਿਟੀ’ ਮੈਰਾਥਨ ਕਰਵਾਈ

ਫ਼ਾਜ਼ਿਲਕਾ, 31 ਅਕਤੂਬਰ(ਦਵਿੰਦਰ ਪਾਲ ਸਿੰਘ)-ਦੇਸ਼ ਭਰ ਵਿਚ ਮਨਾਏ ਜਾ ਰਹੇ ਰਾਸ਼ਟਰੀ ਏਕਤਾ ਦਿਵਸ ਅਤੇ ਸੰਕਲਪ ਦਿਵਸ ਦੇ ਮੌਕੇ ’ਤੇ ਭਾਰਤ-ਪਾਕਿ ਸਰਹੱਦ ਦੀ ਹਿੰਦੂਮਲਕੋਟ ਚੌਕੀ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ ਤੇ ਦੇਸ਼ ਭਗਤੀ ਦਾ ਸੰਕਲਪ ਲਿਆ ਗਿਆ। ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਡਿਵੈਲਪਮੈਂਟ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਨਵੀਂ ਦਿੱਲੀ ਤੋਂ ਆਈ ਟੀਮ, ਜਿਸ ਵਿਚ ਭਾਰਤੀ ਲੋਕ ਸਿੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਰਾਜੀਵ ਅਗਰਵਾਲ, ਏਕਲ ਫਾਊਂਡੇਸ਼ਨ ਆਫ਼ ਇੰਡੀਆ ਦੇ ਕੇਂਦਰੀ ਮਹਿਲਾ ਵਿਭਾਗ ਅਤੇ ਗ੍ਰਾਮੋਥਾਨ ਦੀ ਪ੍ਰਭਾਗ ਇੰਚਾਰਜ ਸ਼੍ਰੀਮਤੀ ਮਾਧੁਰੀ ਅਗਰਵਾਲ ਸ਼ਾਮਲ ਸਨ, ਨੇ ਟੀਮ ਸਮੇਤ ਚੌਕੀ ਵਿਖੇ ਸਥਿਤ ਭਾਰਤ ਮਾਤਾ ਦੀ ਮੂਰਤੀ ਅੱਗੇ ਨਤਮਸਤਕ ਹੋ ਕੇ ਦੇਸ਼ ਭਗਤੀ ਦੇ ਗੀਤ ਗਾਏ।

Ad Position 21
No active advertisement
ਅਜੀਤ ਡੈਸਕ 01-11-2026
ਫ਼ਾਜ਼ਿਲਕਾ, 31 ਅਕਤੂਬਰ(ਦਵਿੰਦਰ ਪਾਲ ਸਿੰਘ)-ਦੇਸ਼ ਭਰ ਵਿਚ ਮਨਾਏ ਜਾ ਰਹੇ ਰਾਸ਼ਟਰੀ ਏਕਤਾ ਦਿਵਸ ਅਤੇ ਸੰਕਲਪ ਦਿਵਸ ਦੇ ਮੌਕੇ ’ਤੇ ਭਾਰਤ-ਪਾਕਿ ਸਰਹੱਦ ਦੀ ਹਿੰਦੂਮਲਕੋਟ ਚੌਕੀ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ ਤੇ ਦੇਸ਼ ਭਗਤੀ ਦਾ ਸੰਕਲਪ ਲਿਆ ਗਿਆ। ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਡਿਵੈਲਪਮੈਂਟ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਨਵੀਂ ਦਿੱਲੀ ਤੋਂ ਆਈ ਟੀਮ, ਜਿਸ ਵਿਚ ਭਾਰਤੀ ਲੋਕ ਸਿੱਖਿਆ ਪ੍ਰੀਸ਼ਦ ਦੇ ਜਨਰਲ ਸਕੱਤਰ ਰਾਜੀਵ ਅਗਰਵਾਲ, ਏਕਲ ਫਾਊਂਡੇਸ਼ਨ ਆਫ਼ ਇੰਡੀਆ ਦੇ ਕੇਂਦਰੀ ਮਹਿਲਾ ਵਿਭਾਗ ਅਤੇ ਗ੍ਰਾਮੋਥਾਨ ਦੀ ਪ੍ਰਭਾਗ ਇੰਚਾਰਜ ਸ਼੍ਰੀਮਤੀ ਮਾਧੁਰੀ ਅਗਰਵਾਲ ਸ਼ਾਮਲ ਸਨ, ਨੇ ਟੀਮ ਸਮੇਤ ਚੌਕੀ ਵਿਖੇ ਸਥਿਤ ਭਾਰਤ ਮਾਤਾ ਦੀ ਮੂਰਤੀ ਅੱਗੇ ਨਤਮਸਤਕ ਹੋ ਕੇ ਦੇਸ਼ ਭਗਤੀ ਦੇ ਗੀਤ ਗਾਏ। ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਤੇ ਜਵਾਨਾਂ ਵਲੋਂ ਸਰਹੱਦ ’ਤੇ ਕੀਤੀ ਜਾ ਰਹੀ ਸਖ਼ਤ ਨਿਗਰਾਨੀ ਤੇ ਦੇਸ਼ ਸੇਵਾ ਦੀ ਸ਼ਲਾਘਾ ਕੀਤੀ। ਆਜ਼ਾਦੀ ਘੁਲਾਟੀਏ ਤੇ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ 151ਵੀਂ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ੍ਰੀ ਗੰਗਾਨਗਰ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਜਲਾਲਾਬਾਦ ’ਚ ਕਾਂਗਰਸ ਵਲੋਂ ਜਥੇਬੰਦੀ ਦਾ ਵਿਸਥਾਰ, ਹਰਦੇਵ ਸਿੰਘ ਤੇ ਕ੍ਰਿਸ਼ ਸ਼ਰਮਾ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ
Ad Position 24