31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰਾ ਵਿਖੇ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ

ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰਾ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਰਾਸ਼ਟਰੀ ਏਕਤਾ ਦਿਵਸ ਵਜੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਸੀਨੀਅਰ ਅਧਿਆਪਕ ਨਿਸ਼ਾਂਤ ਅਗਰਵਾਲ ਦੀ ਦੇਖ-ਰੇਖ ਹੇਠ ਸਮੂਹ ਸਟਾਫ਼ ਮੈਂਬਰਾਂ ਮੋਨਿਕਾ ਮੋਂਗਾ, ਮੋਨਿਕਾ ਗੁੰਬਰ, ਨਵਜੀਤ ਕੌਰ, ਸ਼ੁਭਮ ਕਟਾਰੀਆ ਤੇ ਵਿਦਿਆਰਥੀਆਂ ਨੇ ਸਰਦਾਰ ਪਟੇਲ ਦੇ ਚਿੱਤਰ ’ਤੇ ਫ਼ੁਲ ਮਾਲਾ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ।

Ad Position 21
No active advertisement
ਅਜੀਤ ਡੈਸਕ 01-11-2026
ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰਾ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਰਾਸ਼ਟਰੀ ਏਕਤਾ ਦਿਵਸ ਵਜੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਸੀਨੀਅਰ ਅਧਿਆਪਕ ਨਿਸ਼ਾਂਤ ਅਗਰਵਾਲ ਦੀ ਦੇਖ-ਰੇਖ ਹੇਠ ਸਮੂਹ ਸਟਾਫ਼ ਮੈਂਬਰਾਂ ਮੋਨਿਕਾ ਮੋਂਗਾ, ਮੋਨਿਕਾ ਗੁੰਬਰ, ਨਵਜੀਤ ਕੌਰ, ਸ਼ੁਭਮ ਕਟਾਰੀਆ ਤੇ ਵਿਦਿਆਰਥੀਆਂ ਨੇ ਸਰਦਾਰ ਪਟੇਲ ਦੇ ਚਿੱਤਰ ’ਤੇ ਫ਼ੁਲ ਮਾਲਾ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਮੌਕੇ ਅਧਿਆਪਕਾਂ ਨੇ ਬੱਚਿਆਂ ਨੂੰ ਸਰਦਾਰ ਪਟੇਲ ਵਲੋਂ ਦੇਸ਼ ਦੀਆਂ ਰਿਆਸਤਾਂ ਦਾ ਏਕੀਕਰਨ ਕਰ ਕੇ ਅਖੰਡ ਭਾਰਤ ਦੇ ਨਿਰਮਾਣ ਵਿਚ ਪਾਏ ਅਹਿਮ ਯੋਗਦਾਨ ਬਾਰੇ ਜਾਣਕਾਰੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਆਂਵਲਾ ਦੇ ਅਕਾਲੀ ਦਲ ਬਾਦਲ ’ਚ ਸ਼ਾਮਿਲ ਹੋਣ ਨਾਲ ਸਰਹੱਦੀ ਇਲਾਕੇ ’ਚ ਸਿਆਸੀ ਸਮੀਕਰਨ ਬਦਲੇ- ਸ਼ੀਰਾ ਅਗਲੀ ਖ਼ਬਰ ਸ੍ਰੀ ਨਵ ਦੁਰਗਾ ਮੰਦਰ ਮਮਦੋਟ ਵਿਖੇ ਭਗਤੀ ਵੇਦਾਂਤ ਸੰਮੇਲਨ ਸ਼ੁਰੂ
Ad Position 24