ਫ਼ਿਰੋਜ਼ਪੁਰ ਛਾਉਣੀ ’ਚ ਦੀਵਾਲੀ ਦੀ ਵਧਾਈ ਮੰਗ ਰਹੇ ਕਿੰਨਰਾਂ ਨਾਲ ਲੁੱਟ...
ਸਥਿਤੀ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤ ਮਹੰਤ ਅਤੇ ਹੋਰ ਸਾਥੀਆਂ ਨੇ ਦੱਸਿਆ ਕਿ ਦਿਨ-ਦਿਹਾੜੇ ਬਾਜ਼ਾਰਾਂ ਵਿਚ ਅਜਿਹੀਆਂ ਵਾਰਦਾਤਾਂ ਵਾਪਰਨ ਨਾਲ ਆਮ ਜਨਤਾ ਅਤੇ ਫਕੀਰਾਂ ਵਿਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
(Ã ਸਫਾ 5 ਦੀ ਬਾਕੀ Æ)
05-11-2026