08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਜਥੇਦਾਰ ਸੁਖਦੇਵ ਸਿੰਘ ਹੁੰਦਲ ਦਾ ਦਿਹਾਂਤ

ਮੰਡੀ ਅਰਨੀਵਾਲਾ,7 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਜਥੇਦਾਰ ਸੁਖਦੇਵ ਸਿੰਘ ਹੁੰਦਲ ਬੰਡਾਲੇ ਵਾਲੇ ਵਾਸੀ ਪਿੰਡ ਮੋਹਲ਼ਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਇਸ ਦੁਨੀਆ ਵਿਚ ਨਹੀਂ ਰਹੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਫ਼ਤਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਅੰਕੜਾ ਇੰਚਾਰਜ ਸੁਖਬੀਰ ਸਿੰਘ ਹੁੰਦਲ ਅਤੇ ਐਡਵੋਕੇਟ ਗੁਰਬੀਰ ਸਿੰਘ ਹੁੰਦਲ ਦੇ ਪਿਤਾ ਸਨ।

Ad Position 21
No active advertisement
ਅਜੀਤ ਡੈਸਕ 08-11-2026
ਮੰਡੀ ਅਰਨੀਵਾਲਾ,7 ਨਵੰਬਰ (ਨਿਸ਼ਾਨ ਸਿੰਘ ਮੋਹਲ਼ਾ)-ਜਥੇਦਾਰ ਸੁਖਦੇਵ ਸਿੰਘ ਹੁੰਦਲ ਬੰਡਾਲੇ ਵਾਲੇ ਵਾਸੀ ਪਿੰਡ ਮੋਹਲ਼ਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਇਸ ਦੁਨੀਆ ਵਿਚ ਨਹੀਂ ਰਹੇ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਫ਼ਤਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਅੰਕੜਾ ਇੰਚਾਰਜ ਸੁਖਬੀਰ ਸਿੰਘ ਹੁੰਦਲ ਅਤੇ ਐਡਵੋਕੇਟ ਗੁਰਬੀਰ ਸਿੰਘ ਹੁੰਦਲ ਦੇ ਪਿਤਾ ਸਨ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਇਲਾਕਾ ਭਰ ਤੋਂ ਵੱਡੀ ਗਿਣਤੀ ਵਿਚ ਰਾਜਸੀ ਆਗੂ , ਰਿਸ਼ਤੇਦਾਰ ਅਤੇ ਸਨੇਹੀ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ... ਅਗਲੀ ਖ਼ਬਰ ਸਵ. ਬਚਨ ਕੌਰ ਕਲਸੀ ਦੀ ਯਾਦ ’ਚ ਵੱਖ-ਵੱਖ ਬਸਤੀਆਂ ਵਿਚ ਜਾ ਕੇ ਗਰੀਬ ਪਰਿਵਾਰਾਂ ਨਾਲ ਸਾਂਝੀਆਂ ਕੀਤੀਆਂ ਖ਼ੁਸ਼ੀਆਂ
Ad Position 24