08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਿਓ ਪੁੱਤਰ ਵਲੋਂ ਪਿੰਡ ਦੇ ਹੀ ਘਰ ’ਤੇ ਗੋਲੀਬਾਰੀ...

ਇਸ ਹਮਲੇ ਕਾਰਨ ਉਨ੍ਹਾਂ ਦਾ ਪੂਰਾ ਪਰਿਵਾਰ ਭਾਰੀ ਸਦਮੇ ਅਤੇ ਤਣਾਅ ਵਿਚੋਂ ਗੁਜ਼ਰ ਰਿਹਾ ਹੈ । ਪੀੜਤ ਗੁਰਪਿਆਰ ਸਿੰਘ ਸੰਧੂ ਨੇ ਦੱਸਿਆ ਕਿ ਰਾਤ ਕਰੀਬ ਦਸ ਵਜੇ ਦਾਣਾ ਮੰਡੀ ਤੋਂ ਘਰ ਆਉਂਦਿਆਂ ਗੁਰਬਚਨ ਸਿੰਘ ਨੇ ਉਸ ਨਾਲ ਬਹਿਸਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਗੱਲ ਟਾਲ ਕੇ ਘਰ ਆ ਗਿਆ ਅਤੇ ਰਾਤ ਸਮੇਂ ਉਨ੍ਹਾਂ ਪਿਉ-ਪੁੱਤ ਵਲੋਂ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਗਈ ਜਿਸ ਸਬੰਧੀ ਉਨ੍ਹਾਂ ਵਲੋਂ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ ।

Ad Position 21
No active advertisement
(Ã ਸਫਾ 7 ਦੀ ਬਾਕੀ Æ) 10-11-2026
ਇਸ ਹਮਲੇ ਕਾਰਨ ਉਨ੍ਹਾਂ ਦਾ ਪੂਰਾ ਪਰਿਵਾਰ ਭਾਰੀ ਸਦਮੇ ਅਤੇ ਤਣਾਅ ਵਿਚੋਂ ਗੁਜ਼ਰ ਰਿਹਾ ਹੈ । ਪੀੜਤ ਗੁਰਪਿਆਰ ਸਿੰਘ ਸੰਧੂ ਨੇ ਦੱਸਿਆ ਕਿ ਰਾਤ ਕਰੀਬ ਦਸ ਵਜੇ ਦਾਣਾ ਮੰਡੀ ਤੋਂ ਘਰ ਆਉਂਦਿਆਂ ਗੁਰਬਚਨ ਸਿੰਘ ਨੇ ਉਸ ਨਾਲ ਬਹਿਸਬਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਹ ਗੱਲ ਟਾਲ ਕੇ ਘਰ ਆ ਗਿਆ ਅਤੇ ਰਾਤ ਸਮੇਂ ਉਨ੍ਹਾਂ ਪਿਉ-ਪੁੱਤ ਵਲੋਂ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਗਈ ਜਿਸ ਸਬੰਧੀ ਉਨ੍ਹਾਂ ਵਲੋਂ ਥਾਣਾ ਲੱਖੋਂ ਕੇ ਬਹਿਰਾਮ ਵਿਖੇ ਸ਼ਿਕਾਇਤ ਦੇ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ । ਉਧਰ ਘਟਨਾ ਦਾ ਪਤਾ ਲੱਗਣ ਅਤੇ ਸ਼ਿਕਾਇਤ ਮਿਲਣ ਤੋਂ ਬਾਅਦ ਡੀ.ਐਸ.ਪੀ. ਗੁਰੂਹਰਸਹਾਏ ਤੇਜਿੰਦਰਪਾਲ ਸਿੰਘ ਤੇ ਥਾਣਾ ਲੱਖੋਂ ਕੇ ਬਹਿਰਾਮ ਦੀ ਮੁਖੀ ਇੰਸਪੈਕਟਰ ਪਰਮਜੀਤ ਕੌਰ ਘਟਨਾ ਵਾਲੀ ਥਾਂ ’ਤੇ ਪਹੁੰਚੇ ਹੋਏ ਸਨ ਜਿਨ੍ਹਾਂ ਵਲੋਂ ਹਾਲਤਾਂ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਗਿਆ ਕਿ ਕਰੀਬ ਸੱਤ ਫਾਇਰ ਹੋਏ ਹਨ ਜਿਨ੍ਹਾਂ ਵਿਚੋਂ ਇਕ ਕੋਠੀ ਦੇ ਬਨੇਰੇ ਨੂੰ ਵੱਜਿਆ ਹੈ ਤੇ ਕੁੱਝ ਦੀਵਾਰਾਂ ਵਿਚ ਵਜੇ ਹੋਏ ਹਨ, ਮੁੱਖ ਦਰਵਾਜ਼ੇ ਦੀ ਤਾਕੀ ਨੂੰ ਵੀ ਨੁਕਸਾਨ ਪਹੁੰਚਿਆ ਹੈ ਅਤੇ ਪੁਲਿਸ ਵਲੋਂ ਚੱਲੀਆਂ ਗੋਲੀਆਂ ਦੇ ਖ਼ੋਲ ਮੌਕੇ ਤੋਂ ਬਰਾਮਦ ਕਰ ਲਏ ਗਏ ਹਨ ਅਤੇ ਜਾਂਚ ਉਪਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ 21 ਅਕਤੂਬਰ ਤੋਂ 7 ਨਵੰਬਰ ਤੱਕ ਪਰਾਲੀ ਸਾੜਨ ਦੇ 87 ਮਾਮਲੇ... ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਵਿਕਾਸ ਕਾਰਜਾਂ, ਲੋਕਾਂ ਦੀਆਂ ਸਮੱਸਿਆਵਾਂ ਤੇ ਭਵਿੱਖ ਦੀਆਂ ਸਿਆਸੀ ਰਣਨੀਤੀਆਂ ਬਾਰੇ ਹੋਈ ਵਿਚਾਰ
Ad Position 24