10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਦਰ ਪੁਲਿਸ ਜੀਰਾ ਨੇ ਪਰਾਲੀ ਨੂੰ ਅੱਗ ਲਾਉਣ ’ਤੇ ਕਿਸਾਨਾਂ ਉੱਤੇ ਕੀਤੇ ਪਰਚੇ ਦਰਜ

ਜੀਰਾ,10 ਨਵੰਬਰ (ਪ੍ਰਤਾਪ ਸਿੰਘ ਹੀਰਾ)-ਪ੍ਰਦੂਸ਼ਣ ਨੂੰ ਘੱਟ ਕਰਨ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਸਖਤ ਅਦੇਸ਼ਾਂ ’ਤੇ ਸਦਰ ਪੁਲਿਸ ਜੀਰਾ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਉੱਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ’ਤੇ ਪਰਚੇ ਦਰਜ ਕੀਤੇ ਗਏ ਹਨ। ਇਸ ਸਬੰਧੀ ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਕਲਸਟਰ ਅਫਸਰ ਜਸਪ੍ਰੀਤ ਸਿੰਘ, ਸਤਨਾਮ ਸਿੰਘ, ਦੇ ਬਿਆਨਾਂ ਉੱਤੇ ਪਿੰਡ ਲੋਹਕੇ ਕਲਾਂ ਦੇ ਧਰਮ ਸਿੰਘ ਪੁੱਤਰ ਕਰਤਾਰ ਸਿੰਘ, ਹਰਜਿੰਦਰ ਸਿੰਘ ਪੁੱਤਰ ਬਿੱਕਰ ਸਿੰਘ ਪੰਡੋਰੀ ਖੱਤਰੀਆਂ, ਹਰਭਜਨ ਸਿੰਘ ਪੁੱਤਰ ਗੁਰਚਰਨ ਪੁੱਤਰ ਦਲੀਪ ਸਿੰਘ ਸਿਟੀ ਥਾਣਾ ਜੀਰਾ ’ਤੇ ਵੱਖ-ਵੱਖ ਧਰਾਵਾਂ ਤਹਿਤ ਪਰਚੇ ਦਰਜ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 11-11-2026

Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਅਗਲੀ ਖ਼ਬਰ 3 ਦਿਨ ਤੋਂ ਕੂੜਾ ਨਾ ਚੁੱਕਣ ਕਰਕੇ ਦੁਕਾਨਦਾਰ ਪ੍ਰੇਸ਼ਾਨ
Ad Position 24