14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

2027 ਦੀਆਂ ਵਿਧਾਨ ਸਭਾ ਚੋਣਾਂ ’ ਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ - ਗੁਰਪਿੰਦਰ ਸਿੰਘ

ਮੱਲਾਂਵਾਲਾ, 13 ਨਵੰਬਰ (ਗੁਰਦੇਵ ਸਿੰਘ)- ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਯੂਥ ਅਕਾਲੀ ਦਲ ਪੰਜਾਬ ਦੇ ਕੌਮੀ ਜਨਰਲ ਸਕੱਤਰ ਗੁਰਪਿੰਦਰ ਸਿੰਘ ਆਸਿਫ ਵਾਲਾ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਸਰਗਰਮੀਆਂ ਅਤੇ ਨੌਜਵਾਨਾਂ ਦੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 14-11-2026
ਮੱਲਾਂਵਾਲਾ, 13 ਨਵੰਬਰ (ਗੁਰਦੇਵ ਸਿੰਘ)- ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਯੂਥ ਅਕਾਲੀ ਦਲ ਪੰਜਾਬ ਦੇ ਕੌਮੀ ਜਨਰਲ ਸਕੱਤਰ ਗੁਰਪਿੰਦਰ ਸਿੰਘ ਆਸਿਫ ਵਾਲਾ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਸਰਗਰਮੀਆਂ ਅਤੇ ਨੌਜਵਾਨਾਂ ਦੀ ਭੂਮਿਕਾ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਗੁਰਪਿੰਦਰ ਸਿੰਘ ਆਸਿਫ ਵਾਲਾ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਯੂਥ ਅਕਾਲੀ ਦਲ ਵਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ - ਘਰ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨ ਵਰਗ ਦੀ ਸਰਗਰਮ ਸ਼ਮੂਲੀਅਤ ਨਾਲ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਛੱਠ ਪੂਜਾ ਦੇ ਮੱਦੇਨਜ਼ਰ ਜੀ . ਆਰ . ਪੀ . ਫਿਰੋਜ਼ਪੁਰ ਵਲੋਂ ਰੇਲਵੇ ਸਟੇਸ਼ਨ ’ ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਅਤੇ ਚੈਕਿੰਗ ਅਗਲੀ ਖ਼ਬਰ ਬਾਲ ਦਿਵਸ ਦੇ ਮੌਕੇ ’ਤੇ ਸੱਭਿਆਚਾਰਕ ਪ੍ਰੋਗਰਾਮ ਅਤੇ ਖੇਡਾਂ ਕਰਵਾਈਆਂ
Ad Position 24