14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

15 ਅਤੇ 16 ਨਵੰਬਰ ਨੂੰ ਗੁਰੂਹਰਸਹਾਏ ਸ਼ਹਿਰ ਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ

ਕਿਸਾਨਾਂ ਅਤੇ ਉਦਯੋਗਿਕ ਇਕਾਈਆਂ ਦੇ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਬੰਦ ਹੋਣ ਤੋਂ ਪਹਿਲਾਂ ਆਪਣੇ ਸਾਰੇ ਜ਼ਰੂਰੀ ਕੰਮ ਨਿਪਟਾ ਲੈਣ ਅਤੇ ਬਿਜਲੀ ਵਿਭਾਗ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਮੈਂਟੀਨੈਂਸ ਦਾ ਕੰਮ ਮੁਕੰਮਲ ਹੋਣ ਉਪਰੰਤ ਵਿਭਾਗ ਦੇ ਕਰਮਚਾਰੀਆਂ ਵਲੋਂ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ।

Ad Position 21
No active advertisement
(Ã ਸਫਾ 5 ਦੀ ਬਾਕੀ Æ) 15-11-2026
ਕਿਸਾਨਾਂ ਅਤੇ ਉਦਯੋਗਿਕ ਇਕਾਈਆਂ ਦੇ ਸੰਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਬੰਦ ਹੋਣ ਤੋਂ ਪਹਿਲਾਂ ਆਪਣੇ ਸਾਰੇ ਜ਼ਰੂਰੀ ਕੰਮ ਨਿਪਟਾ ਲੈਣ ਅਤੇ ਬਿਜਲੀ ਵਿਭਾਗ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਮੈਂਟੀਨੈਂਸ ਦਾ ਕੰਮ ਮੁਕੰਮਲ ਹੋਣ ਉਪਰੰਤ ਵਿਭਾਗ ਦੇ ਕਰਮਚਾਰੀਆਂ ਵਲੋਂ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ। ਇਸ ਲਈ ਲੋਕ ਨਿਰਧਾਰਿਤ ਸਮੇਂ ਦੌਰਾਨ ਬਿਜਲੀ ਬੰਦ ਹੋਣ ਸਬੰਧੀ ਵਾਰ-ਵਾਰ ਫ਼ੋਨ ਕਰਕੇ ਕਰਮਚਾਰੀਆਂ ਨੂੰ ਪ੍ਰੇਸ਼ਾਨ ਨਾ ਕਰਨ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਸੰਗਤਾਂ ਨੇ ਸ਼ਰਧਾ ਨਾਲ ਸਰਵਣ ਕੀਤੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਜੀਵਨ ਸਾਖੀਆਂ ਅਗਲੀ ਖ਼ਬਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ,...
Ad Position 24