15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰਪ੍ਰੀਤ ਸਿੰਘ ਕਰਮੂਵਾਲਾ ਬਣੇ ਯੂਥ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ

ਕੁੱਲਗੜ੍ਹੀ, 15 ਨਵੰਬਰ(ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੇ ਆਗੂਆਂ ਦੀਆਂ ਕੀਤੀਆਂ ਨਿਯੁਕਤੀਆਂ ਵਿਚ ਗੁਰਪ੍ਰੀਤ ਸਿੰਘ ਕਰਮੂਵਾਲਾ ਨੂੰ ਸੂਬਾ ਜਨਰਲ ਸਕੱਤਰ ਬਣਾਇਆ ਗਿਆ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ, ਸਰਬਜੀਤ ਸਿੰਘ ਝਿੰਜਰ ਸੂਬਾ ਪ੍ਰਧਾਨ ਯੂਥ ਅਕਾਲੀ ਦਲ, ਜੋਗਿੰਦਰ ਸਿੰਘ ਜਿੰਦੂ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ, ਸੁਰਿੰਦਰ ਸਿੰਘ ਬੱਬੂ ਮੈਂਬਰ ਸੂਬਾ ਕੋਰ ਕਮੇਟੀ ਯੂਥ ਅਕਾਲੀ ਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 16-11-2026
ਕੁੱਲਗੜ੍ਹੀ, 15 ਨਵੰਬਰ(ਸੁਖਜਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੇ ਆਗੂਆਂ ਦੀਆਂ ਕੀਤੀਆਂ ਨਿਯੁਕਤੀਆਂ ਵਿਚ ਗੁਰਪ੍ਰੀਤ ਸਿੰਘ ਕਰਮੂਵਾਲਾ ਨੂੰ ਸੂਬਾ ਜਨਰਲ ਸਕੱਤਰ ਬਣਾਇਆ ਗਿਆ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ, ਸਰਬਜੀਤ ਸਿੰਘ ਝਿੰਜਰ ਸੂਬਾ ਪ੍ਰਧਾਨ ਯੂਥ ਅਕਾਲੀ ਦਲ, ਜੋਗਿੰਦਰ ਸਿੰਘ ਜਿੰਦੂ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ, ਸੁਰਿੰਦਰ ਸਿੰਘ ਬੱਬੂ ਮੈਂਬਰ ਸੂਬਾ ਕੋਰ ਕਮੇਟੀ ਯੂਥ ਅਕਾਲੀ ਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਬਚਿੱਤਰ ਸਿੰਘ ਮੋਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ, ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਰਸ਼ਪਾਲ ਸਿੰਘ ਕਰਮੂਵਾਲਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਅਜੈਬ ਸਿੰਘ ਸਾਬਕਾ ਸਰਪੰਚ, ਕੁਲਬੀਰ ਸਿੰਘ ਸੰਧੂ ਨੰਬਰਦਾਰ, ਹਰਪ੍ਰੀਤ ਸਿੰਘ ਸ਼ੇਰ ਖਾਂ ਯੂਥ ਆਗੂ, ਦਿਲਬਾਗ ਸਿੰਘ ਗਿੱਲ ਸਾਬਕਾ ਸਰਪੰਚ, ਗੁਰਮੀਤ ਸਿੰਘ ਮਨੇਸ ਸਾਬਕਾ ਮੈਂਬਰ ਬਲਾਕ ਸੰਮਤੀ, ਇਕਬਾਲ ਸਿੰਘ ਮੈਂਬਰ ਬਲਾਕ ਸੰਮਤੀ, ਸੋਭਾ ਸਿੰਘ ਸ਼ਾਮਕੋਟੀਆ, ਦਲਵਿੰਦਰ ਸਿੰਘ ਸਾਬਕਾ ਪ੍ਰਧਾਨ ਸਹਿਮਤੀ ਸਭਾ, ਦਰਸ਼ਨ ਸਿੰਘ ਸ਼ਾਮਕੋਟੀਆ, ਬਹੋੜ ਸਿੰਘ ਸੰਧੂ, ਗੁਰਪ੍ਰੀਤ ਸਿੰਘ ਮੈਂਬਰ ਬੀ.ਸੀ. ਵਿੰਗ ਵਰਕਿੰਗ ਕਮੇਟੀ, ਜੋਗਿੰਦਰ ਸਿੰਘ ਦੋਧੀ ਮੈਂਬਰ ਐਸ.ਸੀ. ਵਿੰਗ ਵਰਕਿੰਗ ਕਮੇਟੀ, ਸਤਨਾਮ ਸਿੰਘ ਸੱਤਾ ਭੁੱਲਰ, ਨਿਰਮਲ ਸਿੰਘ ਚੋਲੀਆ, ਜੋਗਿੰਦਰ ਸਿੰਘ ਭੁੱਲਰ, ਮਹਿੰਦਰ ਸਿੰਘ, ਜਸਵੀਰ ਸਿੰਘ ਗਿੱਲ, ਜਗਦੀਸ ਸਿੰਘ ਗਿੱਲ, ਸ਼ਵਿੰਦਰ ਸਿੰਘ ਭੁੱਲਰ ਸਾਬਕਾ ਡਾਇਰੈਕਟਰ, ਲਖਵਿੰਦਰ ਸਿੰਘ ਮਨੇਸ, ਦਵਿੰਦਰ ਸਿੰਘ, ਸੋਨੂ ਮੈਂਬਰ ਬੀ.ਸੀ . ਵਿੰਗ ਵਰਕਿੰਗ ਕਮੇਟੀ, ਰਾਜਵੀਰ ਸਿੰਘ ਨੰਬਰਦਾਰ, ਕੁਲਦੀਪ ਸਿੰਘ ਫਿਰੋਜ਼ਸ਼ਾਹ, ਰਸ਼ਪਾਲ ਸਿੰਘ ਰਹੀਮੇਕੇ, ਰਾਜੂ ਗਰੋਵਰ ਰੁਕਨੇ ਵਾਲਾ, ਜਗਮੀਤ ਸਿੰਘ ਹੱਡਾਂਵਾਲੀ, ਚਰਨਜੀਤ ਸਿੰਘ ਵਾੜਾ ਵਰਿਆਮ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਬਾਠ ਮੈਂਬਰ ਕੋਰ ਕਮੇਟੀ ਬੁੱਕਣ ਖ਼ਾਂ, ਜਗਦੀਪ ਸਿੰਘ ਭੋਲੂਵਾਲਾ ਪ੍ਰਧਾਨ ਫਿਰੋਜ਼ਪੁਰ ਸ਼ਹਿਰੀ, ਗੋਲਡੀ ਵਿਰਕਾਂ ਵਾਲੀ, ਰਵਿੰਦਰਪਾਲ ਸਿੰਘ ਇੱਟਾਂ ਵਾਲੀ, ਰਜਿੰਦਰ ਪਾਲ ਸਿੰਘ ਸਲਿਆਣੀ, ਰਮਨਦੀਪ ਸਿੰਘ ਕੁੱਲਗੜ੍ਹੀ, ਡਾ. ਗੁਰਸੇਵਕ ਸਿੰਘ ਹਰੀਪੁਰ, ਜਗਸੀਰ ਸਿੰਘ ਜੌਹਲ, ਨਿਸ਼ਾਨ ਸਿੰਘ ਕਾਦਾ ਬੋੜਾ, ਕਾਰਜ਼ ਸਿੰਘ ਨਾਜੂ ਸ਼ਾਹ ਸਮੇਤ ਹੋਰ ਬਹੁਤ ਸਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਸਥਾਨ ’ਤੇ ਆਉਣ ਵਾਲੀ ਟੀਮ ਨੂੰ ਸਨਮਾਨਿਤ ਕਰਦੇ ਮੁੱਖ ਮਹਿਮਾਨ ਤੇ ਭਾਸ਼ਾ ਵਿਭਾਗ ਦੇ ਅਧਿਕਾਰੀ। ਭਾਸ਼ਾ ਵਿਭਾਗ ਦੇ ਪੰ... ਅਗਲੀ ਖ਼ਬਰ ਵਿਧਾਇਕ ਰਜਨੀਸ਼ ਦਹੀਆ ਦੀ ਮੁੱਖ ਮੰਤਰੀ ਨਾਲ ਬੈਠਕ ਨੇ ਸਿਆਸੀ ਗਲਿਆਰਿਆਂ ’ਚ ਮਚਾਈ ਹਲਚਲ
Ad Position 24