ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੂਬਾ ਮੈਨੀਫੈਸਟੋ ਕਮੇਟੀ...
ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਸਤਨਾਮ ਸਿੰਘ ਸੰਧੂ ਨੂੰ ਸੂਬਾ ਮੈਨੀਫੈਸਟੋ ਕਮੇਟੀ ਵਿਚ ਸ਼ਾਮਲ ਕੀਤਾ ਜਾਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਸੰਧੂ ਨੇ ਸਿੱਖਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਸਮਾਜਿਕ ਤੇ ਜਨਤਕ ਸਰੋਕਾਰਾਂ ਨਾਲ ਜੁੜੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ।
(Ã ਸਫਾ 5 ਦੀ ਬਾਕੀ Æ)
17-11-2026