17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਲਾਕ ਪੱਧਰੀ ਮੇਲਿਆਂ ’ਚ ਬਹਾਦਰ ਖੇੜਾ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਦੂਸਰਾ ਅਤੇ ਤੀਸਰਾ ਸਥਾਨ

ਬੱਲੂਆਣਾ, 17 ਨਵੰਬਰ (ਜਸਮੇਲ ਸਿੰਘ ਢਿੱਲੋਂ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਵਿਦਿਆਰਥੀਆਂ ਵਿਚ ਵੱਖ-ਵੱਖ ਵਿਸ਼ਿਆਂ ਪ੍ਰਤੀ ਰੁਚੀ ਪੈਦਾ ਕਰਨ ਲਈ ਬਲਾਕ ਪੱਧਰੀ ਪੀ. ਐਮ.

Ad Position 21
No active advertisement
ਅਜੀਤ ਡੈਸਕ 18-11-2026
ਬੱਲੂਆਣਾ, 17 ਨਵੰਬਰ (ਜਸਮੇਲ ਸਿੰਘ ਢਿੱਲੋਂ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਵਲੋਂ ਵਿਦਿਆਰਥੀਆਂ ਵਿਚ ਵੱਖ-ਵੱਖ ਵਿਸ਼ਿਆਂ ਪ੍ਰਤੀ ਰੁਚੀ ਪੈਦਾ ਕਰਨ ਲਈ ਬਲਾਕ ਪੱਧਰੀ ਪੀ.ਐਮ.ਸ੍ਰੀ ਸਕੂਲਾਂ ਵਿਚ ਵੱਖ-ਵੱਖ ਥੀਮਾਂ ਤਹਿਤ ਮੇਲੇ ਲਗਾਏ ਗਏ। ਇਨ੍ਹਾਂ ਵਿੱਦਿਅਕ ਮੇਲਿਆਂ ਵਿਚ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਅਬੋਹਰ ਵਿਖੇ ਬਹਾਦਰ ਖੇੜਾ ਦੇ ਮਿਡਲ ਵਿਭਾਗ ਦੇ ਵਿਦਿਆਰਥੀਆਂ ਸਤਨਾਮ ਸਿੰਘ ਅਤੇ ਗੁਰਨੂਰ ਸਿੰਘ ਨੇ ਮੈਥ ਵਿਸ਼ੇ ਦੀਆਂ ਗਤੀਵਿਧੀਆਂ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਾਈ ਵਿਭਾਗ ਦੀਆਂ ਵਿਦਿਆਰਥਣਾਂ ਰਾਜਵੀਰ ਕੌਰ ਅਤੇ ਹਰਮਨ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੇ ਨੋਡਲ ਮੈਡਮ ਸੀਨਮ ਅਤੇ ਮਾਸਟਰ ਅੰਕੁਸ਼ ਕੁਮਾਰ ਸਨ। ਸਕੂਲ ਮੁੱਖ ਅਧਿਆਪਕਾ ਜਿਓਤੀ ਬਤਰਾ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਦੁੱਧ ਉਤਪਾਦਕਾਂ ਅਤੇ ਪਸ਼ੂ ਪਾਲਕਾਂ ਨੂੰ ਸੁਰੱਖਿਅਤ ਦੁੱਧ ਉਤਪਾਦਨ ਸਬੰਧੀ ਕੀਤਾ ਜਾਗਰੂਕ ਪਸ਼ੂਆਂ ਦੇ ਮਾਲਕਾਂ ਨੂੰ ਆਕਸੀਟੋਸ... ਅਗਲੀ ਖ਼ਬਰ ਮਾਸਟਰ ਐਥਲੈਟਿਕਸ ਮੀਟ ਵਿਚ ਗੁਰਨਾਥ ਸਿੰਘ ਨੇ ਜਿੱਤੇ ਤਿੰਨ ਤਗਮੇ, ਜਲਾਲਾਬਾਦ ਦਾ ਨਾਂਅ ਕੀਤਾ ਰੌਸ਼ਨ
Ad Position 24