ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਧਾਰਾ 163 ਲਾਗੂ ਕਰਨ ਦੇ ਹੁਕਮ ਜਾਰੀ
ਫ਼ਿਰੋਜ਼ਪੁਰ, 20 ਨਵੰਬਰ(ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕ੍ਰਿਸ਼ਨਾ ਪਾਲ ਰਾਜਪੂਤ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 22 ਨਵੰਬਰ ਨੂੰ ਐਨ. ਐਮ.
ਜਾਣਕਾਰੀ ਦਿੰਦੇ ਹੋਏ ਪ੍ਰਤੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਪਾਲ ਰਾਜਪੂਤ
21-11-2026