23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ

ਮਮਦੋਟ, 23 ਨਵੰਬਰ ( ਰਾਜਿੰਦਰ ਸਿੰਘ ਹਾਂਡਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਹਾੜੇ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ । ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਵਲੋਂ ਅੰਮ੍ਰਿਤ ਵੇਲੇ ਇਕੱਤਰ ਹੋ ਕੇ ਪ੍ਰਭਾਤ ਫੇਰੀਆਂ ਦਾ ਅਗਾਜ ਕਰ ਗੁਰੂ ਸਾਹਿਬ ਜੀ ਦੀ ਸੋਭਾ ਵਿਚ ਸ਼ਬਦ ਗਾਇਨ ਕਰਦਿਆਂ ਘਰ ਘਰ ਜਾ ਕੇ ਫੇਰੀ ਪਾਉਂਦਿਆਂ ਸ਼ਬਦ ਕੀਰਤਨ ਕੀਤਾ ਜਾਂਦਾ ਹੈ, ਜਿੱਥੇ ਸ਼ਰਧਾਲੂਆਂ ਵਲੋ ਸੰਗਤਾਂ ਲਈ ਚਾਹ-ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 24-11-2026
ਮਮਦੋਟ, 23 ਨਵੰਬਰ ( ਰਾਜਿੰਦਰ ਸਿੰਘ ਹਾਂਡਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਹਾੜੇ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਵਲੋਂ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ । ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਵਲੋਂ ਅੰਮ੍ਰਿਤ ਵੇਲੇ ਇਕੱਤਰ ਹੋ ਕੇ ਪ੍ਰਭਾਤ ਫੇਰੀਆਂ ਦਾ ਅਗਾਜ ਕਰ ਗੁਰੂ ਸਾਹਿਬ ਜੀ ਦੀ ਸੋਭਾ ਵਿਚ ਸ਼ਬਦ ਗਾਇਨ ਕਰਦਿਆਂ ਘਰ ਘਰ ਜਾ ਕੇ ਫੇਰੀ ਪਾਉਂਦਿਆਂ ਸ਼ਬਦ ਕੀਰਤਨ ਕੀਤਾ ਜਾਂਦਾ ਹੈ, ਜਿੱਥੇ ਸ਼ਰਧਾਲੂਆਂ ਵਲੋ ਸੰਗਤਾਂ ਲਈ ਚਾਹ-ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਂਦਾ ਹੈ। ਪਿੰਡਾਂ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਪ੍ਰਭਾਤ ਫੇਰੀਆਂ ਵਿਚ ਸ਼ਮੂਲੀਅਤ ਕਰਕੇ ਗੁਰਬਾਣੀ ਦਾ ਅਨੰਦ ਮਾਣਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੀ ਕਬੱਡੀ ਟੀਮ ਨੇ ਪੰਜਾਬ ਯੂਨੀਵਰਸਿਟੀ ਟੂਰਨਾਮੈਂਟ ’ਚ ਹਾਸਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਸਹਾਰਾ ਕਲੱਬ ਜ਼ੀਰਾ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ’ਚ ਸਹਿਯੋਗ ਦੇਣ ਦਾ ਫੈਸਲਾ
Ad Position 24