23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਸ਼ਾ ਕਰਦੇ 2 ਵਿਅਕਤੀ ਕਾਬੂ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੀ ਸੀ ਤਾਂ ਪਿੰਡ ਪੈਂਚਾਂ ਵਾਲੀ ਦੇ ਨਜ਼ਦੀਕ ਪੁੱਜਣ ਤੇ ਸ਼ੱਕ ਦੇ ਆਧਾਰ ’ਤੇ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਸਤਨਾਮ ਸਿੰਘ ਵਾਸੀ ਕਬੂਲ ਸ਼ਾਹ ਹਿਠਾੜ ਅਤੇ ਸੁਰਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਜੀਤ ਸਿੰਘ ਵਾਸੀ ਪਿੰਡ ਕੋਠਾ ਨੂੰ ਰੋਕ ਕੇ ਤਲਾਸ਼ੀ ਲਈ।

Ad Position 21
No active advertisement
ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਦੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੀ ਸੀ ਤਾਂ ਪਿੰਡ ਪੈਂਚਾਂ ਵਾਲੀ ਦੇ ਨਜ਼ਦੀਕ ਪੁੱਜਣ ਤੇ ਸ਼ੱਕ ਦੇ ਆਧਾਰ ’ਤੇ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਸਤਨਾਮ ਸਿੰਘ ਵਾਸੀ ਕਬੂਲ ਸ਼ਾਹ ਹਿਠਾੜ ਅਤੇ ਸੁਰਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਜੀਤ ਸਿੰਘ ਵਾਸੀ ਪਿੰਡ ਕੋਠਾ ਨੂੰ ਰੋਕ ਕੇ ਤਲਾਸ਼ੀ ਲਈ। ਉਨ੍ਹਾਂ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਸੜਿਆ ਹੋਇਆ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹਾਈ ਜੰਪ ਵਿਚ ਪਹਿਲਾ ਸਥਾਨ ਹਾਸਲ ਕਰਕੇ ਗੁਰਪ੍ਰੀਤ ਸਿੰਘ ਨੇ ਚਮਕਾਇਆ ਸਕੂਲ ਅਤੇ ਪਿੰਡ ਦਾ ਨਾਮ ਅਗਲੀ ਖ਼ਬਰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ
Ad Position 24