25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅੱਜ ਬੰਦ ਰਹੇਗੀ ਬਿਜਲੀ ਸਪਲਾਈ

ਫ਼ਿਰੋਜ਼ਪੁਰ 25 ਨਵੰਬਰ ( ਚਾਵਲਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਵਲੋਂ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਸਾਂਭ-ਸੰਭਾਲ ਕਰਨ ਦੇ ਮੱਦੇਨਜ਼ਰ ਅੱਜ 26 ਨਵੰਬਰ 2026 ਨੂੰ ਸ਼ਹਿਰ ਅਤੇ ਆਸ-ਪਾਸ ਦੇ ਕਈ ਇਲਾਕਿਆਂ ਦੀ ਬਿਜਲੀ ਸਪਲਾਈ ਆਰਜ਼ੀ ਤੌਰ ’ਤੇ ਬੰਦ ਰੱਖੀ ਜਾਵੇਗੀ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਇੰਜੀਨੀਅਰ ਜਤਿੰਦਰ ਸੈਣੀ ਐੱਸ.

Ad Position 21
No active advertisement
ਅਜੀਤ ਡੈਸਕ 26-11-2026
ਫ਼ਿਰੋਜ਼ਪੁਰ 25 ਨਵੰਬਰ ( ਚਾਵਲਾ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਵਲੋਂ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਸਾਂਭ-ਸੰਭਾਲ ਕਰਨ ਦੇ ਮੱਦੇਨਜ਼ਰ ਅੱਜ 26 ਨਵੰਬਰ 2026 ਨੂੰ ਸ਼ਹਿਰ ਅਤੇ ਆਸ-ਪਾਸ ਦੇ ਕਈ ਇਲਾਕਿਆਂ ਦੀ ਬਿਜਲੀ ਸਪਲਾਈ ਆਰਜ਼ੀ ਤੌਰ ’ਤੇ ਬੰਦ ਰੱਖੀ ਜਾਵੇਗੀ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਇੰਜੀਨੀਅਰ ਜਤਿੰਦਰ ਸੈਣੀ ਐੱਸ.ਡੀ.ਓ. ਸ਼ਹਿਰੀ ਅਤੇ ਜੇ.ਈ. ਅਖਿਲ ਨੇ ਦੱਸਿਆ ਕਿ ਤਕਨੀਕੀ ਮੁਰੰਮਤ ਕਾਰਨ 11 ਕੇ.ਵੀ. ਫੀਡਰ ਦਾਣਾ ਮੰਡੀ, ਸਿਟੀ ਇਨਕਲੇਵ, ਹਾਕੇ ਵਾਲਾ, ਗਿੱਲਾਂਵਾਲਾ ਅਤੇ ਰਾਮੇਵਾਲਾ ਅਧੀਨ ਪੈਂਦੇ ਸਮੂਹ ਇਲਾਕਿਆਂ ਦੀ ਬਿਜਲੀ ਸਪਲਾਈ ਦੁਪਹਿਰ 12 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਪਾਲ ਭਾਟਾ ਨੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਿਖੇ ਵਕੀਲ ਭਾਈਚਾਰੇ ਤੋਂ ਮੰਗਿਆ ਸਮਰਥਨ ਬਾਰ ਐਸੋਸੀਏਸ਼ਨ ਦੇ ਪ੍ਰਧਾ... ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰੁਕਨਾਬੇਗੂ ’ਚ ਹੋਏ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ
Ad Position 24