26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਮੁੱਦਕੀ ਦੀ ਅਕਾਲੀ ਲੀਡਰਸ਼ਿਪ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਮੁੱਦਕੀ, 26 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਲਗਭਗ ਛੇ ਸਾਲਾਂ ਦੇ ਵਕਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਦੀਆਂ ਚਰਚਾਵਾਂ ਨਾਲ ਮੁੱਦਕੀ ਇਲਾਕੇ ਦੀ ਅਕਾਲੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸਥਾਨਕ ਅਕਾਲੀ ਆਗੂਆਂ ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਸਰਕਲ ਪ੍ਰਧਾਨ ਨਿਮਰਤ ਸਿੰਘ ਭੁੱਚੋ ਕਾ, ਸਤਵਿੰਦਰ ਸਿੰਘ ਬਿੰਦਰ, ਜੋਗਿੰਦਰ ਸਿੰਘ ਭੁੱਚੋ ਕਾ, ਮਹਿੰਦਰ ਸਿੰਘ ਭੁੱਚੋ ਕਾ ਐਮ.

Ad Position 21
No active advertisement
ਅਜੀਤ ਡੈਸਕ 27-11-2026
ਮੁੱਦਕੀ, 26 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਲਗਭਗ ਛੇ ਸਾਲਾਂ ਦੇ ਵਕਫ਼ੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਦੀਆਂ ਚਰਚਾਵਾਂ ਨਾਲ ਮੁੱਦਕੀ ਇਲਾਕੇ ਦੀ ਅਕਾਲੀ ਲੀਡਰਸ਼ਿਪ ਅਤੇ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸਥਾਨਕ ਅਕਾਲੀ ਆਗੂਆਂ ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਸੁਖਵਿੰਦਰ ਸਿੰਘ ਕਾਕਾ ਬਰਾੜ ਸਾਬਕਾ ਚੇਅਰਮੈਨ, ਸਰਕਲ ਪ੍ਰਧਾਨ ਨਿਮਰਤ ਸਿੰਘ ਭੁੱਚੋ ਕਾ, ਸਤਵਿੰਦਰ ਸਿੰਘ ਬਿੰਦਰ, ਜੋਗਿੰਦਰ ਸਿੰਘ ਭੁੱਚੋ ਕਾ, ਮਹਿੰਦਰ ਸਿੰਘ ਭੁੱਚੋ ਕਾ ਐਮ.ਸੀ., ਮਹਾਂਬੀਰ ਸਿੰਘ ਭੁੱਚੋ ਕਾ ਸਾਬਕਾ ਸਰਪੰਚ, ਗੁਰਲਾਲ ਸਿੰਘ ਖੋਸਾ ਸਾਬਕਾ ਸਰਪੰਚ ਤੂੰਬੜ ਭੰਨ, ਅਮਰੀਕ ਸਿੰਘ ਬਿੱਟੂ ਬੇਦੀ, ਵੀਰ ਸਿੰਘ ਲੋਹਾਮ, ਕੁਲਦੀਪ ਸਿੰਘ ਮੱਲ੍ਹੀ ਲੋਹਾਮ, ਡਾ. ਸਤਵੀਰ ਸਿੰਘ ਮਿਰਜੇ ਕੇ, ਸੁਰਿੰਦਰ ਕੁਮਾਰ ਚਾਵਲਾ ਪੈਟਰੋਲ ਪੰਪ ਵਾਲੇ, ਫਕੀਰ ਚੰਦ ਅਗਰਵਾਲ, ਕੁਲਦੀਪ ਸਿੰਘ ਬਰਾੜ, ਦਵਿੰਦਰ ਕੁਮਾਰ ਪਿੰਕਾ ਐਮ.ਸੀ., ਵੀਰ ਸਿੰਘ ਸਾਬਕਾ ਸਰਪੰਚ ਪਿੰਡ ਫਿੱਡੇ, ਹਰਜਿੰਦਰ ਸਿੰਘ ਖੋਸਾ, ਜਗਪਾਲ ਸਿੰਘ ਖੋਸਾ, ਫਤਿਹ ਸਿੰਘ ਖੋਸਾ, ਗੁਰਜੀਤ ਸਿੰਘ ਗੀਤੂ, ਨਿਰਮਲਜੀਤ ਸਿੰਘ, ਛਿੰਦਰ ਸਿੰਘ ਐਮ.ਸੀ., ਮੁਖ਼ਤਿਆਰ ਸਿੰਘ ਭਾਣੇ ਵਾਲੇ, ਕੁਲਵਿੰਦਰ ਸਿੰਘ ਕਲਸੀ, ਗਗਨਾ ਕਲਸੀ, ਬੋਹੜ ਸਿੰਘ ਭੈਲ, ਜੋਗਿੰਦਰ ਸਿੰਘ ਸੰਘਾ, ਜੋਗਿੰਦਰ ਸਿੰਘ ਪਿੰਡ ਵਾਲਾ ਸਰਪੰਚ, ਸੂਬੇਦਾਰ ਜਸਵਿੰਦਰ ਸਿੰਘ, ਜਸਵਿੰਦਰ ਸਿੰਘ ਧੰਮੂ, ਬਲਦੇਵ ਸਿੰਘ ਸਾਬਕਾ ਸਰਪੰਚ ਚੰਦੜ, ਜਤਿੰਦਰ ਸਿੰਘ ਘਾਲੀ ਐਮ.ਸੀ., ਮਹਿੰਦਰ ਸਿੰਘ ਮੁੱਦਕੀ, ਜਗਸੀਰ ਸਿੰਘ ਸਿੱਧੂ ਸੀ.ਓ., ਜਗਸੀਰ ਸਿੰਘ ਜੱਗਾ ਸਰਪੰਚ, ਬਲਤੇਜ ਸਿੰਘ ਕਲਸੀ, ਧਰਮਲ ਸਿੰਘ ਗਿੱਲ, ਕਾਕਾ ਗਿੱਲ, ਗੁਰਲਾਭ ਸਿੰਘ ਤੂੰਬੜ ਭੰਨ, ਸੁਖਦੇਵ ਸਿੰਘ ਫਿੱਡੇ, ਬਲਰਾਜ ਸਿੰਘ ਰਾਜਾ ਕੋਟਲਾ, ਰੁਲਦੂ ਸਿੰਘ ਸਾਬਕਾ ਸਰਪੰਚ, ਬਲਕਾਰ ਸਿੰਘ, ਬਲਵਿੰਦਰ ਸਿੰਘ ਖੁਰਮੀ, ਸੇਵਕ ਸਿੰਘ ਭੱਟੀ, ਉਪਦੇਸ਼ ਸਿੰਘ ਨੰਬਰਦਾਰ, ਮਾਣਾ ਸਿੰਘ ਸੰਧੂ, ਸਵਰਨ ਸਿੰਘ ਰੋਸਾ, ਗੁਰਜੰਟ ਸਿੰਘ ਬਾਸੀ, ਗੁਰਜੀਤ ਸਿੰਘ ਸਾਬਕਾ ਸਰਪੰਚ ਮਿਰਜੇ ਕੇ, ਜਸਪਾਲ ਸਿੰਘ ਸੰਘਾ, ਗੁਰਭਗਤ ਸਿੰਘ ਲਾਲੀ, ਦਲੇਰ ਸਿੰਘ ਭੈਲ, ਗੁਰਚਰਨ ਸਿੰਘ ਬਰਾੜ ਸਾਬਕਾ ਪੰਚਾਇਤ ਅਫ਼ਸਰ, ਦਰਸ਼ਨ ਲਾਲ ਜਿੰਦਲ, ਚਰਨਜੀਤ ਸਿੰਘ ਸਾਮਾ ਚੰਦੜ, ਹਰਬੰਸ ਸਿੰਘ ਜੈਦ, ਗੁਰਜੰਟ ਸਿੰਘ ਫ਼ਿਲਮ, ਪਾਲ ਸਿੰਘ ਸਾਬਕਾ ਸਰਪੰਚ, ਰਾਣਾ ਭੈਲ ਆਦਿ ਨੇ ਇਸ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਦੀ ਸਿਆਸਤ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਤੋਰਨ ਅਤੇ ਸੂਬੇ ਦੀ ਤਰੱਕੀ ਲਈ ਮਿਲ ਕੇ ਕੰਮ ਕਰਨ ਦੇ ਸਮਰੱਥ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਗੱਠਜੋੜ ਸੱਤਾ ਵਿਚ ਆਉਣ ’ਤੇ ਮੌਜੂਦਾ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਲੈਣ ਦੇ ਨਾਲ-ਨਾਲ ਪੰਜਾਬ ਨੂੰ ਮੁੜ ਮਜ਼ਬੂਤ ਸਥਿਤੀ ਵਿਚ ਲਿਆਉਣ ਲਈ ਯਤਨ ਕਰੇਗਾ। ਆਗੂਆਂ ਨੇ ਕਿਹਾ ਕਿ ਗੱਠਜੋੜ ਦੀ ਖ਼ਬਰ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਭਵਿੱਖ ਅਤੇ ਵਿਕਾਸ ਨੂੰ ਮੁੱਖ ਰੱਖਦਿਆਂ ਦੋਵਾਂ ਪਾਰਟੀਆਂ ਦੇ ਸਾਂਝੇ ਫ਼ੈਸਲਿਆਂ ਅਤੇ ਚੋਣ ਰਣਨੀਤੀ ਨੂੰ ਸਮਰਥਨ ਦੇਣ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਲੋਕਾਂ ਨੂੰ ਸੂਬੇ ਦੇ ਵਿਕਾਸ ਦੀ ਆਸ ਬੱਝੀ-ਜਸਪਾਲ ਲੱਖੋਂ ਕੇ ਅਗਲੀ ਖ਼ਬਰ ਸੁਧੀਰ ਭਾਦੂ ਵਲੋਂ ਢਾਣੀ ਬੀਰਬਲ ਅਤੇ ਢਾਣੀ ਡੰਡੇਵਾਲੀ ਵਿਚ ਡੋਰ-ਟੂ-ਡੋਰ ਮੁਹਿੰਮ
Ad Position 24