26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਕਾਲੀ ਭਾਜਪਾ ਗੱਠਜੋੜ ਨਾਲ ਲੋਕ ਹਿਤਾਂ ਨੂੰ ਮਜ਼ਬੂਤੀ ਮਿਲੇਗੀ- ਜੈਮਲਵਾਲਾ

ਅਕਾਲੀ ਭਾਜਪਾ ਗੱਠਜੋੜ ਨਾਲ ਲੋਕ ਹਿਤਾਂ ਨੂੰ ਮਜ਼ਬੂਤੀ ਮਿਲੇਗੀ- ਜੈਮਲਵਾਲਾ

Ad Position 21
No active advertisement
ਅਜੀਤ ਡੈਸਕ 27-11-2026

ਮੰਡੀ ਲਾਧੂਕਾ, 26 ਨਵੰਬਰ (ਰਾਕੇਸ਼ ਛਾਬੜਾ)- ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਕਾਲੀ ਭਾਜਪਾ ਸਿਆਸੀ ਪਾਰਟੀਆਂ ’ਚ ਹੋਏ ਗੱਠਜੋੜ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅਕਾਲੀ ਦਲ ਬਾਦਲ ਦੇ ਸੂਬਾ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਸੂਬਾ ਮੀਤ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਕਿਹਾ ਹੈ ਕਿ ਅਕਾਲੀ ਭਾਜਪਾ ਸਾਂਝ ਸਿਰਫ਼ ਸਿਆਸੀ ਗੱਠਜੋੜ ਹੀ ਨਹੀਂ ਸਗੋਂ ਇਹ ਹਿੰਦੂ ਸਿੱਖ ਭਾਈਚਾਰੇ ਦੀ ਆਪਸੀ ਸਾਂਝ, ਪਿਆਰ ਸਦਭਾਵਨਾ ਅਤੇ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੋਵੇਂ ਪਾਰਟੀਆਂ ਦਾ ਸਾਂਝਾ ਉਦੇਸ਼ ਪੰਜਾਬ ਦੀ ਤਰੱਕੀ, ਲੋਕ ਹਿਤਾਂ ਦੀ ਰਾਖੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਨੇ ਕਿਹਾ ਹੈ ਪੰਜਾਬ ਦੇ ਲੋਕਾਂ ਨੂੰ ਗੱਠਜੋੜ ਤੋਂ ਬਹੁਤ ਉਮੀਦਾਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਹ ਹਾਂ ਪੱਖੀ ਬਦਲ ਲੈ ਕੇ ਆਵੇਗਾ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਏ ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ’ਚੋਂ ਬਾਹਰ ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਜੀ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਖਡੂਰ ਸਾਹਿਬ ਤੋਂ 117 ਹਲਕਿਆਂ ’ਚ ਆਓ ਪੰਜਾਬ...
Ad Position 24