18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਮੈਗਾ ਕੈਂਪ -ਵਧੀਕ ਡਿਪਟੀ ਕਮਿਸ਼ਨ
ਫ਼ਿਰੋਜਪੁਰ 28 ਨਵੰਬਰ (ਸੁਖਵਿੰਦਰ ਸਿੰਘ)-18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਦਸੰਬਰ ਨੂੰ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਮੈਗਾ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ.)
1 ਦਸੰਬਰ ਨੂੰ ਲੱਗਣ ਵਾਲੇ ਮੈਗਾ ਕੈਂਪ ਸੰਬੰਧੀ ਥਾਵਾਂ ਕੰਪਿਊਟਰ ’ਤੇ ਚੈੱਕ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਦੂਤ। ਅਜੀਤ ਤਸਵੀਰ
29-11-2026