ਸਵਰਨਜੀਤ ਸਿੰਘ ਗਿੱਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ
ਜ਼ੀਰਾ 29 ਨਵੰਬਰ (ਹਰਜੀਤ ਸਿੰਘ ਗਿੱਲ)-ਬਲਦੇਵ ਸਿੰਘ ਗਿੱਲ ਦੇ ਸਪੁੱਤਰ ਸਵਰਨਜੀਤ ਸਿੰਘ ਗਿੱਲ ਵਾਸੀ ਜ਼ੀਰਾ ਜ਼ਿਨ੍ਹਾਂ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ ਸੀ। ਇਸ ਕਾਰਨ ਉਸ ਦੇ ਪਿਤਾ ਬਲਦੇਵ ਸਿੰਘ, ਭਰਾ ਜਸਵੀਰ ਸਿੰਘ ਅਤੇ ਮਾਸਟਰ ਜਸਵਿੰਦਰ ਸਿੰਘ, ਲੜਕੇ ਪਰਮਿੰਦਰ ਸਿੰਘ (ਡਿਪਟੀ) ਅਤੇ ਸਮੂਹ ਗਿੱਲ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ ਹੈ।
ਜ਼ੀਰਾ 29 ਨਵੰਬਰ (ਹਰਜੀਤ ਸਿੰਘ ਗਿੱਲ)-ਬਲਦੇਵ ਸਿੰਘ ਗਿੱਲ ਦੇ ਸਪੁੱਤਰ ਸਵਰਨਜੀਤ ਸਿੰਘ ਗਿੱਲ ਵਾਸੀ ਜ਼ੀਰਾ ਜ਼ਿਨ੍ਹਾਂ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ ਸੀ। ਇਸ ਕਾਰਨ ਉਸ ਦੇ ਪਿਤਾ ਬਲਦੇਵ ਸਿੰਘ, ਭਰਾ ਜਸਵੀਰ ਸਿੰਘ ਅਤੇ ਮਾਸਟਰ ਜਸਵਿੰਦਰ ਸਿੰਘ, ਲੜਕੇ ਪਰਮਿੰਦਰ ਸਿੰਘ (ਡਿਪਟੀ) ਅਤੇ ਸਮੂਹ ਗਿੱਲ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਇਸ ਸਬੰਧ ਵਿਚ ਧਾਰਮਿਕ, ਰਾਜਨੀਤਕ, ਸਮਾਜ ਸੇਵੀ ਆਗੂਆਂ, ਰਿਸ਼ਤੇਦਾਰਾਂ ਤੇ ਸਾਕ ਸਬੰਧੀਆਂ ਵਲੋਂ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਸਵਰਨਜੀਤ ਸਿੰਘ ਗਿੱਲ ਨਮਿਤ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਮਿਤੀ 4 ਦਸੰਬਰ ਦਿਨ ਸ਼ੁੱਕਰਵਾਰ ਨੂੰ ਹੋਵੇਗੀ।