31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸਰਪੰਚ ਬਲਵਿੰਦਰ ਸਿੰਘ ਲੱਡੂ 'ਆਪ' ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ

Ad Position 21
No active advertisement
ਅਜੀਤ ਡੈਸਕ 29-05-2026
ਮਮਦੋਟ, 28 ਮਈ (ਸੁਖਦੇਵ ਸਿੰਘ ਸੰਗਮ)-ਆਮ ਆਦਮੀ ਪਾਰਟੀ ਦੁਆਰਾ ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਦੀ ਸਿਫ਼ਾਰਸ਼ 'ਤੇ ਬਲਾਕ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਤੋਂ ਨੌਜਵਾਨ ਸਰਪੰਚ ਬਲਵਿੰਦਰ ਸਿੰਘ ਲੱਡੂ ਨੂੰ 'ਆਪ' ਸੋਸ਼ਲ ਮੀਡੀਆ ਵਿੰਗ ਹਲਕਾ ਫ਼ਿਰੋਜ਼ਪੁਰ ਦਿਹਾਤੀ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਦੌਰਾਨ ਬਲਵਿੰਦਰ ਸਿੰਘ ਵਲੋਂ ਹਲਕਾ ਵਿਧਾਇਕ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ ਅਤੇ ਸਮੁੱਚੀ 'ਆਪ' ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਆਪਣੀ ਜ਼ਿੰਮੇਵਾਰ ਹੋਰ ਵੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਗੱਲ ਆਖੀ ਹੈ | ਇਸ ਮੌਕੇ ਡਾ. ਮਲਕੀਤ ਥਿੰਦ ਚੇਅਰਮੈਨ ਬੀ-ਸੀ ਕਮਿਸ਼ਨ ਪੰਜਾਬ, ਚੇਅਰਮੈਨ ਬਲਰਾਜ ਸਿੰਘ ਸੰਧੂ ਮਮਦੋਟ, ਚੇਅਰਮੈਨ ਬੇਅੰਤ ਸਿੰਘ ਫ਼ਿਰੋਜ਼ਪੁਰ ਛਾਉਣੀ, ਬਲਵਿੰਦਰ ਸਿੰਘ ਚੇਅਰਮੈਨ, ਹਰਪ੍ਰੀਤ ਸਿੰਘ ਕਲਸੀ, ਮਲਕੀਤ ਸਿੰਘ ਜ਼ਿਲ੍ਹਾ ਸਕੱਤਰ ਸੋਸ਼ਲ ਮੀਡੀਆ, ਕਰਮਜੀਤ ਪਤਲੀ, ਸਰਪੰਚ ਨਿਸ਼ਾਨ ਥਿੰਦ, ਜਗਮੀਤ ਸਿੰਘ ਭੁੱਲਰ, ਸਰਪੰਚ ਅਵਤਾਰ ਸਿੰਘ ਸ਼ੇਰ ਖਾ, ਸਰਪੰਚ ਗੁਰਮੀਤ ਸਿੰਘ ਬੈਲਰ, ਅਤੇ ਗੁਰਨਾਮ ਸਿੰਘ ਸਰਪੰਚ ਵਲੋਂ ਬਲਵਿੰਦਰ ਸਿੰਘ ਲੱਡੂ ਨੰੂ ਇਸ ਨਿਯੁਕਤੀ ਲਈ ਵਧਾਇਆ ਦਿੱਤੀਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪ੍ਰਤੀ ਮਹਿਲਾਵਾਂ 'ਚ ਭਾਰੀ ਉਤਸ਼ਾਹ- ਕੌਂਸਲਰ ਦਵਿੰਦਰ ਸਿੰਘ ਅਗਲੀ ਖ਼ਬਰ ਫ਼ਿਰੋਜ਼ਪੁਰ ਨਗਰ ਕੌਂਸਲ 'ਚ ਕਿਸ ਪਾਰਟੀ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ
Ad Position 24