ਮੱਲਾਂਵਾਲਾ, 28 ਮਈ (ਗੁਰਦੇਵ ਸਿੰਘ)-ਸਾਬਕਾ ਚੇਅਰਮੈਨ ਰੇਸ਼ਮ ਸਿੰਘ ਜੌੜਾ, ਨਛੱਤਰ ਸਿੰਘ ਜੌੜਾ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਅਤੇ ਕੁਲਵਿੰਦਰ ਸਿੰਘ ਜੌੜਾ ਦੇ ਦਾਦੀ ਮਾਤਾ ਪ੍ਰੀਤਮ ਕੌਰ ਪਤਨੀ ਸਵ. ਜਿਊਣ ਸਿੰਘ ਜੌੜਾ ਦਾ ਅਚਾਨਕ ਦਿਹਾਂਤ ਹੋ ਗਿਆ | ਮਾਤਾ ਪ੍ਰੀਤਮ ਕੌਰ ਦੇ ਅਚਾਨਕ ਦਿਹਾਂਤ 'ਤੇ ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਜ਼ੀਰਾ, ਹਰਬੰਸ ਕੌਰ ਹੀਰੋ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਸੁਰਿੰਦਰ ਸਿੰਘ ਜੌੜਾ ਪੰਜਾਬ ਪ੍ਰਦੇਸ਼ ਕਾਂਗਰਸ ਹਲਕਾ ਜ਼ੀਰਾ, ਕੁਲਦੀਪ ਸਿੰਘ ਭੁੱਲਰ, ਜਸਵੀਰ ਸਿੰਘ ਭੁੱਲਰ ਸਾਬਕਾ ਚੇਅਰਮੈਨ, ਅਵਤਾਰ ਸਿੰਘ ਜ਼ੀਰਾ, ਰੀਤ ਮਹਿੰਦਰ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਭੁਪਿੰਦਰ ਸਿੰਘ ਬਡਹੇੜੀ ਸਾਬਕਾ ਮੇਅਰ ਚੰਡੀਗੜ੍ਹ, ਗੁਰਵਿੰਦਰ ਸਿੰਘ ਜੌੜਾ, ਦਰਸ਼ਨ ਸਿੰਘ ਭੜਕਣਾ, ਨਿਰਮਲ ਸਿੰਘ ਸਰਪੰਚ, ਨਛੱਤਰ ਸਿੰਘ ਸੰਧੂ ਮੱਲਾਂਵਾਲਾ, ਤਰਸੇਮ ਸਿੰਘ ਜੌੜਾ, ਸੁਖਵਿੰਦਰ ਸਿੰਘ ਜੌੜਾ, ਜਸਵਿੰਦਰ ਸਿੰਘ ਜੌੜਾ ਸਾਬਕਾ ਸਰਪੰਚ, ਛਿੰਦਰਜੀਤ ਸਿੰਘ ਹੋਲਾਂਵਾਲੀ, ਅਮਰਜੀਤ ਸਿੰਘ ਹੋਲਾਂਵਾਲੀ, ਗੁਰਜੰਟ ਸਿੰਘ, ਬਲਕਾਰ ਸਿੰਘ ਸਾਬਕਾ ਸਰਪੰਚ, ਗੁਰਦੇਵ ਸਿੰਘ ਨੰਬਰਦਾਰ, ਪਿਆਰਾ ਸਿੰਘ ਤਰਨਤਾਰਨ, ਬਲਕਾਰ ਸਿੰਘ, ਅਵਤਾਰ ਸਿੰਘ ਤਰਨਤਾਰਨ, ਜਸਵੰਤ ਸਿੰਘ ਧੀਂਗੜਾ ਆਦਿ ਨੇ ਜੌੜਾ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ |