05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ਼ੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫੋਟੋਆਂ ਸਾਂਝੀਆਂ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 02-01-2026
ਬਠਿੰਡਾ, 1 ਜਨਵਰੀ (ਵੀਰਪਾਲ ਸਿੰਘ)-ਸ਼ੋਸ਼ਲ ਮੀਡੀਆ ਅਕਾਊਾਟ 'ਤੇ ਨਾਜਾਇਜ਼ ਹਥਿਆਰਾਂ ਦੀਆਂ ਫੋਟੋਆਂ ਅਪਲੋਡ ਕਰਨ ਦੇ ਮਾਮਲੇ 'ਚ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮਾਮਲੇ 'ਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਚਮਕੌਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸ਼ੋਸ਼ਲ ਮੀਡੀਆ 'ਤੇ ਹਥਿਆਰ ਨਾਲ ਫੋਟੋਆਂ ਸਾਂਝੀਆਂ ਕੀਤੇ ਜਾਣ ਦੇ ਮਾਮਲੇ 'ਚ ਹਰਜਿੰਦਰ ਸਿੰਘ ਨਾਮੀ ਵਿਅਕਤੀ ਵਾਸੀ ਜੱਸੀ ਪੌ ਵਾਲੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਉਕਤ ਵਿਅਕਤੀ ਦੀ ਗਿ੍ਫ਼ਤਾਰੀ ਹੋਈ ਅਜੇ ਬਾਕੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 1 ਕਾਬੂ ਅਗਲੀ ਖ਼ਬਰ ਸਰਕਾਰ ਵਲੋਂ ਵੱਖ-ਵੱਖ ਪੱਤਰਕਾਰਾਂ 'ਤੇ ਮੁਕੱਦਮਾ ਦਰਜ ਕਰਨ ਦੀ ਸਿਆਸੀ ਤੇ ਜਨਤਕ ਧਿਰਾਂ ਵਲੋਂ ਨਿਖੇਧੀ
Ad Position 24