19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਟੈਕਨੀਕਲ ਸਰਵਿਸ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 06-01-2026

ਰਾਮਪੁਰਾ ਫੂਲ, 5 ਜਨਵਰੀ (ਸ਼ਰਮਾ)- ਟੈਕਨੀਕਲ ਸਰਵਿਸ ਯੂਨੀਅਨ ਦੀ ਮੀਟਿੰਗ ਸਬ-ਡਵੀਜਨ ਪ੍ਰਧਾਨ ਬਲਜਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਸਾਂਝੇ ਫੋਰਮ, ਏਕਤਾ ਮੰਚ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਦਿੱਤੇ ਜਾ ਰਹੇ ਪ੍ਰੋਗਰਾਮ 9 ਜਨਵਰੀ ਤੱਕ ਪਟਿਆਲੇ ਹੈੱਡ ਆਫ਼ਿਸ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ ਅਤੇ 24 ਘੰਟੇ ਭੁੱਖ ਹੜਤਾਲ ਚਲ ਰਹੀ ਜਿਸ ਵਿੱਚ ਸਾਡੀਆਂ ਮੰਗਾਂ ਬਿਜਲੀ ਬੋਰਡ ਬਿੱਲ 2025 ਰੱਦ ਕਰਵਾਉਣ, ਨਿੱਜੀਕਰਨ ਬੰਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਮੁੜ ਚਾਲੂ ਕੀਤੀ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਡੀ ਏ ਦੀਆ ਕਿਸ਼ਤਾਂ ਦਿੱਤੀਆਂ ਜਾਣ ਅਤੇ ਨਵੀ ਭਰਤੀ ਕੀਤੀ ਜਾਵੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਇੰਨਾ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ ਕੀਤਾ ਜਾਵੇਗਾ¢ ਇਸ ਮੀਟਿੰਗ ਵਿੱਚ ਅੰਗਰੇਜ਼ ਸਿੰਘ ਮੀਤ ਪ੍ਰਧਾਨ ਸਰਕਲ ਬਠਿੰਡਾ, ਸਹਾਇਕ ਸਕੱਤਰ ਗੁਰਪ੍ਰੀਤ ਸਿੰਘ ਸਰਕਲ ਬਠਿੰਡਾ, ਡਵੀਜ਼ਨ ਸਕੱਤਰ ਰਵਿੰਦਰ ਸਿੰਘ, ਕੈਸ਼ੀਅਰ ਜਸਵਿੰਦਰ ਸਿੰਘ ਭੁੱਲਰ, ਸ/ਡ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਕੈਸ਼ੀਅਰ ਹਰਪ੍ਰੀਤ ਸਿੰਘ ਇਸ ਤੋਂ ਇਲਾਵਾ ਕਾਫੀ ਗਿਣਤੀ ਵਿੱਚ ਮੁਲਾਜ਼ਮ ਸ਼ਾਮਲ ਹੋਏ¢ਇਸ ਮੀਟਿੰਗ ਦÏਰਾਨ ਸ਼ਾਮਲ ਆਗੂਆਂ ਵਲੋਂ ਜਥੇਬੰਦੀ ਦਾ ਕੈਲੰਡਰ ਵੀ ਜਾਰੀ ਕੀਤਾ ਗਿਆ¢

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਵਜੋਂ ਫੇਲ੍ਹ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਨਿਸ਼ਕਾਮ ਸੇਵਾ ਸੰਮਤੀ ਦੇ ਸਮਾਗਮ ਮੌਕੇ ਮੁਫ਼ਤ ਰਾਸ਼ਨ ਦੀਆਂ ਦੋ ਗੱਡੀਆਂ ਰਵਾਨਾ
Ad Position 24