19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਠੰਢ ਕਾਰਨ ਮਜ਼ਦੂਰ ਦੀ ਮੌਤ

Ad Position 21
No active advertisement
ਅਜੀਤ ਡੈਸਕ 06-01-2026
ਬਠਿੰਡਾ, 5 ਜਨਵਰੀ (ਕੈਂਥ)- ਸਥਾਨਕ ਸ਼ਹਿਰ ਦੀ ਲੇਬਰ ਚੌਕ 'ਤੇ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਮੈਂਬਰ ਸੰਦੀਪ ਗਿੱਲ ਆਪਣੀ ਐਂਬੂਲੈਂਸ ਸਮੇਤ ਘਟਨਾ ਸਥਾਨ ਪਹੁੰਚੇ¢ ਸਹਾਰਾ ਟੀਮ ਵੱਲੋਂ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ 'ਤੇ ਕੋਤਵਾਲੀ ਪੁਲਿਸ ਸਟੇਸ਼ਨ ਦੇ ਪੁਲਿਸ ਅਧਿਕਾਰੀ ਆਪਣੀ ਟੀਮ ਸਮੇਤ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ¢ ਮਿ੍ਤਕ ਫੁੱਟਪਾਥ 'ਤੇ ਪਿਆ ਸੀ, ਰਾਤ ਦੇ ਸਮੇਂ ਠੰਡ ਕਾਰਨ ਸਰੀਰ ਆਕੜਿਆ ਪਿਆ ਸੀ¢ ਮਿ੍ਤਕ ਗੁਰੂ ਨਾਨਕਪੁਰਾ ਮੁਹੱਲੇ ਦਾ ਰਹਿਣ ਵਾਲਾ ਜੋਨੀ (38) ਸੀ¢
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਸੀਯੂਈਟੀ (ਪੀਜੀ)-2026 ਦੇ ਮਾਧਿਅਮ ਰਾਹੀਂ 50 ਪੋਸਟ ਗ੍ਰੈਜੂਏਟ ਪ੍ਰੋਗਰਾਮਾਂ ਵਿਚ ਦਾ... ਅਗਲੀ ਖ਼ਬਰ ਭਗਵੰਤ ਮਾਨ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਵਜੋਂ ਫੇਲ੍ਹ- ਹਰਸਿਮਰਤ ਕੌਰ ਬਾਦਲ
Ad Position 24