19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪਾਣੀ ਦੇ ਟੈਂਕਰ ਹੇਠ ਕੁਚਲਿਆ ਗਿਆ ਵਿਅਕਤੀ

Ad Position 21
No active advertisement
ਅਜੀਤ ਡੈਸਕ 06-01-2026
ਬਠਿੰਡਾ, 5 ਜਨਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਅਮਰਪੁਰਾ ਬਸਤੀ ਦਾ ਰਹਿਣ ਵਾਲਾ ਵਿਅਕਤੀ ਟੈਂਕਰ ਦੇ ਪਿਛਲੇ ਟਾਇਰਾਂ ਹੇਠ ਕੁਚਲਿਆ ਗਿਆ, ਜਿਸ ਨਾਲ ਉਹ ਬੁਰੀ ਤਰ੍ਹਾਂ ਗੰਭੀਰ ਜ਼ਖਮੀ ਹੋ ਗਿਆ¢ ਸਹਾਰਾ ਮੁੱਖ ਦਫ਼ਤਰ ਵਿਖੇ ਜ਼ਖਮੀ ਵਿਅਕਤੀ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਸੰਦੀਪ ਗਿੱਲ ਐਂਬੂਲੈਂਸ ਟੀਮ ਲੈ ਕੇ ਘਟਨਾ ਸਥਾਨ 'ਤੇ ਪਹੁੰਚੀ¢ ਗੰਭੀਰ ਹਾਲਤ ਵਿਚ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ, ਪ੍ਰੰਤੂ ਜ਼ਖਮੀ ਵਿਅਕਤੀ ਦੀ ਹਾਲਤ ਨੂੰ ਦੇਖਦੇ ਹੋਏ, ਡਾਕਟਰ ਨੇ ਉਸ ਨੂੰ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ¢ ਪੀੜਤ ਦਰਸ਼ਨ ਸਿੰਘ ਵਾਸੀ ਅਮਰਪੁਰਾ ਬਸਤੀ ਦਾ ਰਹਿਣ ਵਾਲਾ ਹੈ¢
Ad Position 22
No active advertisement
ਪਿਛਲੀ ਖ਼ਬਰ ਖੇਤਾਂ 'ਚੋਂ ਮੋਟਰਾਂ ਦੀਆਂ ਤਾਰਾਂ ਤੇ ਹੋਰ ਸਮਾਨ ਚੋਰੀ ਅਗਲੀ ਖ਼ਬਰ ਪੱਤਰਕਾਰ ਭਾਈਚਾਰੇ ਵਲੋਂ 7 ਦੇ ਬਠਿੰਡਾ ਸੱਦੇ 'ਤੇ ਕਿਸਾਨ ਯੂਨੀਅਨ ਉਗਰਾਹਾਂ ਵਧ ਚੜ੍ਹ ਕੇ ਸ਼ਮੂਲੀਅਤ ਕਰੇਗੀ-ਹਰਜਿੰਦਰ ਸਿ...
Ad Position 24