19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਲੜਕੀ ਨੂੰ ਗਲਤ ਸ਼ਬਦਾਵਲੀ ਵਰਤਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-01-2026
ਗੋਨਿਆਣਾ, 5 ਜਨਵਰੀ (ਗਰਗ)- ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਇਕ ਪਿੰਡ ਵਿਚ ਇਕ ਨਬਾਲਿਗਾ ਲੜਕੀ ਨੂੰ ਦੇਖ ਕੇ ਗਲਤ ਸ਼ਬਦਾਵਲੀ ਵਰਤਣ (ਸੀਟੀਆਂ ਮਾਰਨ) ਵਾਲੇ ਇਕ ਨੌਜਵਾਨ ਪੀਤਾ ਸਿੰਘ (22) ਵਾਸੀ ਬਰਕੰਦੀ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ ਉਕਤ ਨੌਜਵਾਨ ਨੂੰ ਤੁਰੰਤ ਕਾਬੂ ਵੀ ਕਰ ਲਿਆ ਹੈ | ਥਾਣਾ ਨੇਹੀਆਂ ਵਾਲਾ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੇ ਉਕਤ ਕਾਨੂੰਨੀ ਕਾਰਵਾਈ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰਿਤ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬੱਸ ਅੱਡਾ ਬਚਾਓ ਸੰਘਰਸ਼ ਨੂੰ ਹਮਾਇਤ ਦਾ ਐਲਾਨ ਅਗਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਵਲੋਂ ਬੂਟਾ ਸਿੰਘ ਬਠਿੰਡਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ <br/>
Ad Position 24