07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਕੋਟਫੱਤਾ, 27 ਜਨਵਰੀ (ਰਣਜੀਤ ਸਿੰਘ ਬੁੱਟਰ)- ਐਸ ਐਸ ਪੀ ਬਠਿੰਡਾ ਜਯੋਤੀ ਯਾਦਵ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤੇ ਪੁਲਿਸ ਥਾਣਾ ਕੋਟਫੱਤਾ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਪਿੰਡ ਕੋਟਭਾਰਾ ਦੇ ਸੂਏ ਦੇ ਪੁਲ ਤੋਂ ਅਰਸ਼ਦੀਪ ਸਿੰਘ ਵਾਸੀ ਭਾਗੂ ਨੂੰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਵਲੋਂ ਕਾਬੂ ਕੀਤਾ ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 6.35 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਵਲੋਂ ਮੁਕੱਦਮਾ ਨੰਬਰ 14 ਐਨ ਡੀ ਪੀ ਐਸ ਐਕਟ ਤਹਿਤ ਦਰਜ ਕਰਕੇ ਮੁਲਜ਼ਮ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਦਬੋਚੇ ਅਗਲੀ ਖ਼ਬਰ ਗਣਤੰਤਰ ਦਿਵਸ ਸਮਾਗਮ ਮੌਕੇ ਵਿਧਾਇਕ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਵਿਚਕਾਰ ਤਕਰਾਰ
Ad Position 24