05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੜਕ ਹਾਦਸੇ 'ਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 03-02-2026
ਬਠਿੰਡਾ, 2 ਫਰਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਜੀਟੀ ਰੋਡ, ਫ਼ੌਜੀ ਚੌਕ 'ਤੇ ਇਕ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਦੇ ਟੀਮ ਮੈਂਬਰ ਸੰਦੀਪ ਗੋਇਲ ਐਂਬੂਲੈਂਸ ਸਮੇਤ ਘਟਨਾ ਸਥਾਨ ਪਹੁੰਚੇ¢ ਸਹਾਰਾ ਟੀਮ ਨੇ ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਪਹੁੰਚਾਇਆ ¢ਸਹਾਰਾ ਮੈਂਬਰ ਸੰਦੀਪ ਗੋਇਲ ਦੀ ਜਾਣਕਾਰੀ ਅਨੁਸਾਰ ਜ਼ਖਮੀ ਰਾਮਾਂ ਮੰਡੀ ਦੀ ਇਕ ਫ਼ੈਕਟਰੀ 'ਚ ਕੰਮ ਕਰਦੇ ਹਨ ਅਤੇ ਬੱਸ ਸਟੈਂਡ ਵੱਲ ਪੈਦਲ ਜਾ ਰਹੇ ਸਨ ਕਿ ਇਕ ਤੇਜ ਰਫ਼ਤਾਰ ਵਾਹਨ ਦੀ ਟੱਕਰ ਕਾਰਨ ਤਿੰਨ ਵਿਅਕਤੀ ਸੰਜੇ , ਗੋਪਾਲ ਅਤੇ ਤੀਰੋ ਨਾਮਕ ਵਾਸੀ ਬਿਹਾਰ ਦੇ ਰਹਿਣ ਵਾਲੇ ਜਰੇ ਇਲਾਜ ਹਨ, ਵਾਹਨ ਵਾਲੇ ਫ਼ਰਾਰ ਹੋਣ 'ਚ ਸਫਲ ਹੋ ਗਿਆ ¢
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਦੀ ਜ਼ਿਲ੍ਹਾ ਬਠਿੰਡਾ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਬਠਿੰਡਾ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ
Ad Position 24