ਮੌੜ ਮੰਡੀ, 2 ਫਰਵਰੀ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੰਦੀਪ ਸਿੰਘ ਬਾਠ ਗਿੱਲ ਕਲਾਂ ਦੇ ਪਿਤਾ ਗੁਰਚਰਨ ਸਿੰਘ ਦਾ ਬੀਤੇ ਦਿਨੀਂ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਹਰਭਜਨ ਸਿੰਘ ਮਾਈਸਰਖਾਨਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਵਿੰਦਰ ਸਿੰਘ ਕਾਕਾ ਬੁਰਜ, ਅੰਮਿ੍ਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਹਰਜਸ ਸਿੰਘ ਘਸੋਖਾਨਾ ਸਰਕਲ ਪ੍ਰਧਾਨ, ਰਵੀ ਕੁਮਾਰ ਉੱਭਾ, ਹਰਤਾਬਲ ਸਿੰਘ ਸੁੱਖੀ, ਗੁਰਮੇਲ ਸਿੰਘ ਮਾਈਸਰਖਾਨਾ ਮੀਤ ਪ੍ਰਧਾਨ, ਸੁਖਚੈਨ ਸਿੰਘ ਸਿੱਧੂ ਸਾਬਕਾ ਪ੍ਰਧਾਨ, ਗੁਰਜੀਤਪਾਲ ਸਿੰਘ ਗਿੰਨੀ ਮੌੜ, ਮੰਦਰ ਸਿੰਘ ਮੌੜ ਖੁਰਦ, ਉੱਦਮ ਸਿੰਘ ਕੁੱਤੀਵਾਲ, ਸੁਰਜੀਤ ਸਿੰਘ ਮਾਨਸਾ ਕਲਾ, ਨਵਦੀਪ ਸਿੰਘ ਬਾਬੇਕਾ, ਮਨਦੀਪ ਸਿੰਘ ਚਨਾਰਥਲ, ਗੁਰਬਚਨ ਸਿੰਘ ਬਾਬੇਕਾ, ਕਿ੍ਸ਼ਨ ਸਿੰਘ ਗਹਿਰੀ, ਰੂਪ ਸਿੰਘ ਘਸੋਖਾਨਾ, ਨਵਦੀਪ ਸਿੰਘ ਭਾਈ ਬਖਤੌਰ ਕੋਰ ਕਮੇਟੀ ਮੈਂਬਰ, ਸੁਖਪ੍ਰੀਤ ਸਿੰਘ ਸੁੱਖੀ ਕੁੱਬੇ, ਗੁਰਜੰਟ ਸਿੰਘ ਯਾਤਰੀ, ਸਤਨਾਮ ਸਿੰਘ ਯਾਤਰੀ, ਹਰਜਿੰਦਰ ਸਿੰਘ ਕੱਪੀ, ਗੁਰਪ੍ਰੀਤ ਸਿੰਘ ਮੰਟੀ, ਸੁਖਦੇਵ ਸਿੰਘ ਕਾਕਾ, ਜਸਪਾਲ ਸਿੰਘ ਕੋਟਭਾਰਾ, ਰਾਜਵੰਤ ਸਿੰਘ ਕੋਟਭਾਰਾ, ਸੁਖਜੀਵਨ ਸਿੰਘ ਮਾਈਸਰਖਾਨਾ, ਅਵਤਾਰ ਸਿੰਘ ਨੰਬਰਦਾਰ ਕੁੱਤੀਵਾਲ ਖੁਰਦ ਆਦਿ ਤੋਂ ਇਲਾਵਾ ਹੋਰ ਧਾਰਮਿਕ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |