21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੜਕ ਹਾਦਸੇ ਵਿਚ ਦੋ ਜ਼ਖ਼ਮੀ ਰਾਮਾਂ ਪੁਲਿਸ ਵਲੋਂ ਨਾਮਲੂਮ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 06-02-2026
ਰਾਮਾਂ ਮੰਡੀ, 5 ਫਰਵਰੀ (ਤਰਸੇਮ ਸਿੰਗਲਾ)-ਤਲਵੰਡੀ ਸਾਬੋ ਰੋਡ 'ਤੇ ਪਿੰਡ ਜੱਜਲ ਦੇ ਨੇੜੇ ਇਕ ਮੋਟਰ ਸਾਈਕਲ ਵਿਚ ਤੇਲ ਵਾਲਾ ਟੈਂਕਰ ਵੱਜਣ ਨਾਲ ਮੋਟਰ ਸਾਈਕਲ 'ਤੇ ਸਵਾਰ ਦੋਵੇਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹੈਲਪ ਲਾਈਨ ਵੈਲਫ਼ੇਅਰ ਸੁਸਾਇਟੀ ਵਲੋਂ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਜ਼ਖ਼ਮੀ ਅੰਗਰੇਜ਼ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਰਾਮਾਂ ਪੁਲਿਸ ਨੇ ਨਾਮਲੂਮ ਟੈਂਕਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਮਾਮਲੇ ਦੀ ਜਾਂਚ ਏ ਐਸ ਆਈ ਗਿਆਨ ਚੰਦ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਕੈਂਸਰ ਬਾਰੇ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੜਕ ਹਾਦਸੇ 'ਚ ਲੜਕੀ ਸਮੇਤ 5 ਜ਼ਖਮੀ
Ad Position 24