26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਦੋ ਦਿਨਾਂ ਪੁਸਤਕ ਮੇਲਾ ਅੱਜ ਤੋਂ

Ad Position 21
No active advertisement
ਅਜੀਤ ਡੈਸਕ 21-02-2026
ਰਾਮਪੁਰਾ ਫੂਲ, 20 ਫਰਵਰੀ (ਸ਼ਰਮਾ): ਸਥਾਨਕ ਸ਼ਹਿਰ ਵਿਖੇ ਪੁਸਤਕ ਮੇਲਾ-2026 ਜੋ 21 ਤੇ 22 ਫਰਵਰੀ ਨੂੰ ਪੁਨਰਜੋਤੀ ਆਈ ਹਸਪਤਾਲ, ਨੇੜੇ ਬੱਸ ਸਟੈਂਡ (ਰਾਮਪੁਰਾ ਫੂਲ) ਦੇ ਨਾਲ ਲੱਗਦੇ ਖੁੱਲ੍ਹੇ ਮੈਦਾਨ ਵਿਚ ਲਗਾਇਆ ਜਾ ਰਿਹਾ ਹੈ | ਇਸ ਮੌਕੇ ਪੁਸਤਕ ਮੇਲਾ ਕਮੇਟੀ ਵਲੋਂ 22 ਫਰਵਰੀ (ਐਤਵਾਰ) ਨੂੰ ਸਨਮਾਨ ਸਮਾਰੋਹ ਵੀ ਕਰਵਾਇਆ ਜਾਵੇਗਾ | ਪ੍ਰਬੰਧਕਾਂ ਨੇ ਦੱਸਿਆ ਕਿ ਸਨਮਾਨ ਸਮਾਰੋਹ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗਾ | ਉਨ੍ਹਾਂ ਪੁਸਤਕ ਪ੍ਰੇਮੀਆਂ ਅਤੇ ਲੋਕਾਂ ਨੂੰ ਆਪਣੇ ਪਰਿਵਾਰ ਸਮੇਤ, ਸਾਕ-ਸੰਬੰਧੀਆਂ ਅਤੇ ਸਾਥੀਆਂ ਨੂੰ ਨਾਲ ਲੈ ਕੇ ਮੇਲੇ ਵਿਚ ਪਹੁੰਚਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਜੱਸ ਬੱਜੋਆਣਾ ਹਲਕਾ ਬੁਢਲਾਡਾ ਦੇ ਕੋਆਰਡੀਨੇਟਰ ਨਿਯੁਕਤ <br/> ਅਗਲੀ ਖ਼ਬਰ 1 ਕਿੱਲੋ 34 ਗ੍ਰਾਮ ਅਫ਼ੀਮ ਸਮੇਤ ਦੋ ਨਸ਼ਾ ਤਸਕਰ ਕਾਬੂ <br/>
Ad Position 24