11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

10 ਕਿੱਲੋ ਗਾਂਜੇ ਸਮੇਤ ਕੀਤਾ ਇਕ ਕਾਬੂ

Ad Position 21
No active advertisement
ਅਜੀਤ ਡੈਸਕ 22-02-2026
ਕੋਟਫੱਤਾ, 21 ਫਰਵਰੀ (ਰਣਜੀਤ ਸਿੰਘ ਬੁੱਟਰ)- ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦੀ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸੀ.ਆਈ.ਏ.-1 ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਕਾਬੂ ਕੀਤਾ¢ ਜਾਣਕਾਰੀ ਅਨੁਸਾਰ ਮੁਹੰਮਦ ਸ਼ਮੀ (20) ਵਾਸੀ ਬਿਹਾਰ ਹਾਲ ਆਬਾਦ ਰਾਮਾਂ ਮੰਡੀ ਨੂੰ ਕਟਾਰ ਸਿੰਘ ਵਾਲਾ ਦੇ ਬੱਸ ਅੱਡੇ ਤੋਂ ਉਸ ਸਮੇਂ ਕਾਬੂ ਕਰ ਲਿਆ ਜਦੋਂ ਹੱਥ 'ਚ ਨੀਲੇ ਰੰਗ ਦਾ ਗੱਟਾ ਲੈ ਕੇ ਆ ਰਿਹਾ ਸੀ ਜਦੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਕਿੱਲੋ 150 ਗ੍ਰਾਮ ਗਾਂਜਾ ਬਰਾਮਦ ਹੋਇਆ¢ ਸੀ.ਆਈ.ਏ.-1 ਦੇ ਹੌਲਦਾਰ ਰੇਸ਼ਮ ਸਿੰਘ ਨੇ ਪੁਲਿਸ ਥਾਣਾ ਸਦਰ ਵਿਖੇ 40 ਨੰਬਰ ਮੁਕੱਦਮਾ ਧਾਰਾ 20-ਬੀ. ਐਨ.ਡੀ.ਪੀ.ਐਸ.ਐਕਟ ਤਹਿਤ ਦਰਜ ਕਰਕੇ ਮੁਲਜ਼ਮ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ¢
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ ਵਿਖੇ ਵਿਸ਼ਵ ਮਾਂ ਬੋਲੀ ਦਿਵਸ ਮਨਾਇਆ ਅਗਲੀ ਖ਼ਬਰ ਫ਼ਰਜ਼ੀ ਰਜਿਸਟਰੀ ਕਰਵਾਉਣ ਦੇ ਦੋਸ਼ਾਂ ਹੇਠ ਪੰਜਾਂ ਖਿਲਾਫ ਕੇਸ ਦਰਜ <br/>
Ad Position 24