14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 26-02-2026
ਬਠਿੰਡਾ, 25 ਫਰਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਪ੍ਰਤਾਪ ਨਗਰ ਵਿਚ ਪੈਦਲ ਜਾ ਰਹੇ ਇਕ ਨੌਜਵਾਨ ਕਰਨਦੀਪ ਸਿੰਘ ਵਾਸੀ ਗੁਰੂ ਤੇਗ ਬਹਾਦਰ ਮੋਟਰ ਸਾਈਕਲ ਦੀ ਲਪੇਟ 'ਚ ਆਉਣ ਕਾਰਨ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਮਿਲਣ ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬਿ੍ਗੇਡ ਟੀਮ ਮੈਂਬਰ ਵਿੱਕੀ ਕੁਮਾਰ ਨੇ ਜ਼ਖਮੀ ਨੌਜਵਾਨ ਨੂੰ ਐਬੂਲੈਂਸ ਦੀ ਟੀਮ ਦੀ ਮਦਦ ਨਾਲ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਇਲਾਜ ਦੌਰਾਨ ਦੱਸਿਆ ਕਿ ਜ਼ਖਮੀ ਨੌਜਵਾਨ ਦੀ ਲੱਤ ਬੁਰੀ ਤਰ੍ਹਾਂ ਟੁੱਟ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਸਰਕਲ ਭਾਈਰੂਪਾ ਦੀ ਜਥੇਬੰਦੀ ਦਾ ਐਲਾਨ ਅਗਲੀ ਖ਼ਬਰ ਸ਼ਿਵਾਲਿਕ ਹਿੱਲਜ਼ ਪਬਲਿਕ ਸਕੂਲ 'ਚ 'ਕਿਡਜ਼ ਕਾਰਨੀਵਲ' 'ਚ ਬੱਚਿਆਂ ਨੇ ਕੀਤੀ ਮਸਤੀ
Ad Position 24