22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 27-02-2026
ਬਠਿੰਡਾ, 26 ਫਰਵਰੀ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਇਕ ਨਾਮਾਲੂਮ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਦੁੱਲਾ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੋਮਨਾਥ ਪੁੱਤਰ ਅਯੋਤੀ ਰਾਮ ਵਾਸੀ ਸੁਰਖ਼ਪੀਰ ਰੋਡ, ਬਠਿੰਡਾ ਵਲੋਂ ਥਾਣਾ ਕੈਨਾਲ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ 'ਚ ਦੱਸਿਆ ਹੈ ਕਿ 16 ਜਨਵਰੀ 2026 ਨੂੰ ਗੁਰੂਕੁਲ ਰੋਡ ਬਠਿੰਡਾ ਪਾਸ ਖੜ੍ਹਾ ਕੀਤਾ ਹੋਇਆ ਮੋਟਰ ਸਾਈਕਲ ਨੰਬਰ ਪੀ. ਬੀ. 03 ਏ. ਐਲ. 9821 ਕੋਈ ਨਾਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ | ਥਾਣਾ ਕੈਨਾਲ ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ 'ਤੇ ਮੋਟਰਸਾਈਕਲ ਚੋਰੀ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 'ਆਪ' ਵਲੋਂ ਤਰਸੇਮ ਪਥਰਾਲਾ ਬੀ. ਸੀ. ਵਿੰਗ ਬਠਿੰਡਾ ਦਿਹਾਤੀ ਦੇ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਹਰ ਧਰਮ ਸਾਨੂੰ ਭਾਈਚਾਰਕ ਸਾਂਝ ਨਾਲ ਰਹਿਣ ਲਈ ਪ੍ਰੇਰਿਤ ਕਰਦਾ-ਪੇ੍ਰਮ ਲਤਾ
Ad Position 24