22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਬਠਿੰਡਾ ਪੁਲਿਸ ਵਲੋਂ 9 ਨਾਜਾਇਜ਼ ਹਥਿਆਰਾਂ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-02-2026
ਬਠਿੰਡਾ, 26 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਥਾਣਾ ਸਿਵਲ ਲਾਇਨ ਦੀ ਪੁਲਿਸ ਵਲੋਂ 9 ਨਾਜਾਇਜ਼ ਹਥਿਆਰਾਂ ਸਮੇਤ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪਹਿਚਾਣ ਮਨਿੰਦਰ ਸਿੰਘ ਵਜੋਂ ਹੋਈ ਹੈ | ਪੁਲਿਸ ਨੇ ਉਕਤ ਮੁਲਜ਼ਮ ਦੇ ਕਬਜ਼ੇ 'ਚੋਂ ਅੱਠ 32 ਬੋਰ ਪਿਸਤੌਲ ਤੇ ਇਕ 30 ਬੋਰ ਪਿਸਤੌਲ ਬਰਾਮਦ ਕੀਤੇ ਹਨ | ਇਸ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਥਾਣਾ ਸਿਵਲ ਲਾਇਨ ਦੇ ਐੱਸ. ਐੱਚ. ਓ. ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਨਿੰਦਰ ਸਿੰਘ ਨਾਂਅ ਦੇ ਨੌਜਵਾਨ ਨੂੰ ਨਾਜਾਇਜ਼ ਭਾਰੀ ਅਸਲੇ੍ਹ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਜਿਸ ਦੇ ਖ਼ਿਲਾਫ਼ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਕੀਤਾ ਮੁਲਜ਼ਮ ਖੇਤੀਬਾੜੀ ਦਾ ਕੰਮ ਕਰਦਾ ਸੀ | ਉਹ ਇਹ ਨਾਜਾਇਜ਼ ਅਸਲ੍ਹਾ ਕਿਸ ਕੋਲੋਂ ਲੈ ਕੇ ਆਇਆ ਸੀ ਤੇ ਕਿਸ ਨੂੰ ਦੇਣਾ ਸੀ, ਇਸ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਸੰਧਿਆ ਦਾਸ ਵਿਖੇ ਕਰਵਾਇਆ ਵਿਸ਼ਾਲ ਧਾਰਮਿਕ ਸਮਾਗਮ ਅਗਲੀ ਖ਼ਬਰ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਵਿਖੇ 415 ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ
Ad Position 24