ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਛਾਪੇਮਾਰੀ ਦੌਰਾਨ ਪੋਸਤ ਦੇ ਹਰੇ ਬੂਟੇ ਬਰਾਮਦ

Ad Position 21
No active advertisement
ਅਜੀਤ ਡੈਸਕ 04-03-2026
ਰਾਮਾਂ ਮੰਡੀ, 3 ਮਾਰਚ (ਤਰਸੇਮ ਸਿੰਗਲਾ)- ਰਾਮਾਂ ਥਾਣੇ ਦੇ ਸਬ-ਇੰਸਪੈਕਟਰ ਚੇਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਮਲਕਾਣਾ ਵਿਖੇ ਪੱਕੀ ਮੁਖ਼ਬਰੀ ਦੇ ਆਧਾਰ 'ਤੇ ਸੋਨੀ ਸਿੰਘ ਵਾਸੀ ਮਲਕਾਣਾ ਦੇ ਘਰ ਛਾਪਾਮਾਰੀ ਕਰਕੇ 8 ਕਿੱਲੋ ਪੋਸਤ ਦੇ ਹਰੇ ਬੂਟੇ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ¢ ਪ੍ਰਾਪਤ ਜਾਣਕਾਰੀ ਅਨੁਸਾਰ ਪੋਸਤ ਦੇ ਬੂਟੇ ਉਸ ਨੇ ਆਪਣੇ ਘਰ ਵਿਚ ਹੀ ਬੀਜੇ ਹੋਏ ਸਨ¢ ਪੁਲਿਸ ਵਲੋਂ ਸੋਨੀ ਸਿੰਘ ਵਾਸੀ ਮਲਕਾਣਾ ਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਦੇ ਹੱਕ 'ਚ ਨੁੱਕੜ ਮੀਟਿੰਗਾਂ <br/>
Ad Position 24
No active advertisement