07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗੁਪਤਾ ਹਸਪਤਾਲ 'ਚ ਸੁਰਿੰਦਰ ਸਿੰਘ ਮਾਨ ਦੇ ਦੋਵੇਂ ਗੋਡਿਆਂ ਦੀ ਹੋਈ ਰੋਬੋਟਿਕ ਰਾਹੀਂ ਸਫਲਤਾ ਪੂਰਵਕ ਸਰਜਰੀ <br/>

Ad Position 21
repet_subhas-goyals [Copy P29]
ਗੋਡੇ ਦੀ ਸਰਜਰੀ ਕਰਵਾ ਕੇ ਸੁਰਿੰਦਰ ਸਿੰਘ ਮਾਨ ਜਾਣਕਾਰੀ ਦਿੰਦੇ ਹੋਏ | ਤਸਵੀਰ : ਲਵਲੀ <br/> 07-03-2026
ਬਠਿੰਡਾ, 6 ਮਾਰਚ (ਪੱਤਰ ਪ੍ਰੇਰਕ)-ਬਠਿੰਡਾ ਦੇ ਪਾਵਰ ਹਾਊਸ ਰੋਡ ਵਿਖੇ ਸਥਿਤ ਗੁਪਤਾ ਹਸਪਤਾਲ 'ਚ ਸੁਰਿੰਦਰ ਸਿੰਘ ਮਾਨ ਦੀ ਰੋਬੋਟਿਕ ਰਾਹੀ ਦੋਵੇਂ ਗੋਡਿਆਂ ਦੀ ਸਫਲਤਾ-ਪੂਰਵਕ ਸਰਜਰੀ ਹੋਈ ਹੈ | ਜਿਸ ਕਾਰਨ ਹੁਣ ਉਸ ਨੇ ਨਾ ਸਹੀਣਯੋਗ ਦਰਦ ਤੋਂ ਰਾਹਤ ਮਹਿਸੂਸ ਕੀਤੀ ਹੈ | ਸੁਰਿੰਦਰ ਸਿੰਘ ਮਾਨ ਅਨੁਸਾਰ ਉਹ ਹੁਣ ਆਪਣੇ ਘਰੇਲੂ ਕੰਮ ਆਸਾਨੀ ਨਾਲ ਕਰ ਲੈਂਦੇ ਹਨ | ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਦੋਵੇਂ ਗੋਡਿਆਂ ਵਿਚ ਦਰਦ ਹੋਣ ਕਾਰਨ ਉਹ ਹਮੇਸ਼ਾ ਦੀ ਤਰ੍ਹਾਂ ਦੁੱਖ ਤਕਲੀਫ਼ ਵਿਚ ਰਹਿੰਦੇ ਸਨ | ਗੋਡੇ ਦਾ ਇਲਾਜ ਉਨ੍ਹਾਂ ਕਈ ਨਾਮੀ ਡਾਕਟਰਾਂ ਤੋਂ ਕਰਵਾਇਆ ਸੀ | ਪਰ ਲੱਖਾਂ ਰੁਪਏ ਖ਼ਰਚਣ ਦੇ ਬਾਵਜੂਦ ਉਸ ਨੂੰ ਕਿਸੇ ਤੋਂ ਵੀ ਕੋਈ ਆਰਾਮ ਨਹੀਂ ਮਿਲਿਆ | ਜਦੋਂ ਉਸ ਨੂੰ ਪਤਾ ਲੱਗਿਆ ਕਿ ਪਾਵਰ ਹਾਊਸ ਰੋਡ ਵਿਖੇ ਗੁਪਤਾ ਹਸਪਤਾਲ 'ਚ ਰੋਬੋਟਿਕ ਸਰਜਰੀ ਸ਼ੁਰੂ ਹੋਈ ਤਾਂ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਨਾਲ ਲੈ ਕੇ ਡਾਕਟਰ ਮੋਹਿਤ ਗੁਪਤਾ ਨੂੰ ਮਿਲੇ | ਜਿੱਥੇ ਡਾਕਟਰ ਨੇ ਉਸ ਦੇ ਟੈੱਸਟ ਕਰਵਾਉਣ ਤੋਂ ਬਾਅਦ ਰੋਬੋਟਿਕ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਗਈ | ਸੁਰਿੰਦਰ ਸਿੰਘ ਮਾਨ ਨੇ ਕਿਹਾ ਕਿ ਉਸ ਨੇ ਆਪਣੇ ਦੋਵੇਂ ਗੋਡਿਆਂ ਨੂੰ ਰੋਬੋਟਿਕ ਤਕਨੀਕ ਰਾਹੀਂ ਸਰਜਰੀ ਕਰਵਾ ਕੇ ਦਰਦ ਤੋਂ ਰਾਹਤ ਮਹਿਸੂਸ ਕੀਤੀ ਹੈ | ਉਹ ਹੁਣ ਆਸਾਨੀ ਨਾਲ ਤੁਰ ਸਕਦੇ ਹਨ | ਕਿਸੇ ਵੀ ਪ੍ਰਕਾਰ ਦੀ ਕੋਈ ਵੀ ਤਕਲੀਫ਼ ਨਹੀਂ ਹੈ | ਇਸ ਮੌਕੇ ਰੋਬੋਟਿਕ ਸਰਜਨ ਡਾ. ਮੋਹਿਤ ਗੁਪਤਾ ਨੇ ਕਿਹਾ ਕਿ ਗੁਪਤਾ ਹਸਪਤਾਲ ਵਿਚ ਅਤਿ ਆਧੁਨਿਕ ਜਾਂਨਸ਼ਨ ਐਂਡ ਜਾਂਨਸ਼ਨ ਰੋਬੋਟ ਨਾਲ ਗੋਡੇ ਬਦਲਣ ਦੀ ਸਰਜਰੀ ਕੀਤੀ ਜਾ ਰਹੀ ਹੈ | ਜਾਂਨਸ਼ਨ ਐਂਡ ਜਾਂਨਸ਼ਨ ਦਾ ਵੇਲਿਸ ਰੋਬੋਟ ਦੁਨੀਆ ਦਾ ਸਭ ਤੋਂ ਵਧੀਆ ਆਧੁਨਿਕ ਗੋਡੇ ਬਦਲਣ ਵਾਲਾ ਰੋਬੋਟ ਹੈ, ਜੋ ਕਿ ਗੋਡੇ ਬਦਲਣ ਵਿਚ ਵਧੀਆ ਨਤੀਜੇ ਦਿੰਦਾ ਹੈ ਅਤੇ ਗੋਡੇ ਲੰਬੇ ਸਮੇਂ ਤੱਕ

Ad Position 22
No active advertisement
ਪਿਛਲੀ ਖ਼ਬਰ ਨਿਓ ਪੋਲਿਸ ਹੈਲਥ ਕੇਅਰ ਵਲੋਂ ਪਿੰਡ ਬਹਿਮਣ ਦੀਵਾਨਾ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਨਥੇਹਾ ਤੇ ਨੰਗਲਾ ਦੇ ਸੈਂਕੜੇ ਪਰਿਵਾਰਾਂ ਨੂੰ ਮਕਾਨ ਬਣਾਉਣ ਦੇ ਲਈ ਚੈੱਕ ਵੰ...
Ad Position 24