07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਗੁਰਦੁਆਰਾ ਸਾਹਿਬ ਗੰਗਾ ਵਿਖੇ ਸੇਵਾਦਾਰ ਦਾ ਦਿਹਾਂਤ

Ad Position 21
repet_subhas-goyals [Copy P29]
ਸੇਵਾਦਾਰ ਆਤਮਾ ਸਿੰਘ ਬੂਟਾ ਖ਼ਾਲਸਾ | <br/> 07-03-2026
ਨਥਾਣਾ, 6 ਮਾਰਚ (ਗੁਰਦਰਸ਼ਨ ਲੁੱਧੜ)-ਨੇੜਲੇ ਪਿੰਡ ਗੰਗਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਪਿਛਲੇ ਲੰਬੇ ਸਮੇਂ ਤੋਂ ਦੇਗ ਪ੍ਰਸ਼ਾਦ ਵਰਤਾਉਣ ਦੀ ਸੇਵਾ ਨਿਭਾਉਣ ਵਾਲੇ ਸੇਵਾਦਾਰ ਆਤਮਾ ਸਿੰਘ ਬੂਟਾ ਖ਼ਾਲਸਾ ਦਾ ਅਚਾਨਕ ਦਿਹਾਂਤ ਹੋ ਗਿਆ ਹੈ | ਜਦੋਂ ਉਹ ਆਪਣੀ ਡਿਊਟੀ ਸਮਾਪਤ ਕਰਨ ਉਪਰੰਤ ਰਾਤਰੀ ਦੀ ਨੀਂਦ ਲੈ ਲੈਣ ਲਈ ਆਪਣੇ ਆਸਣ 'ਤੇ ਜਾ ਰਹੇ ਸਨ ਤਾਂ ਅਚਾਨਕ ਦਿਲ ਦਾ ਦੌਰਾ ਪੈਣ ਉਪਰੰਤ ਮੌਕੇ 'ਤੇ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ | ਪਿੰਡ ਦੀ ਪੰਚਾਇਤ, ਸਮਾਜ ਸੇਵੀ ਸੰਸਥਾਵਾਂ, ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਧਾਰਮਿਕ ਸੰਗਠਨਾਂ ਨੂੰ ਉਨ੍ਹਾਂ ਦੇ ਦਿਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |


Ad Position 22
No active advertisement
ਪਿਛਲੀ ਖ਼ਬਰ ਥਾਣਾ ਤਲਵੰਡੀ ਸਾਬੋ ਦਾ ਐੱਸ.ਐੱਚ.ਓ. ਤੇ ਸਹਾਇਕ ਥਾਣੇਦਾਰ ਮੁਅੱਤਲ, ਪਿੰਡ ਵਾਸੀਆਂ ਨੇ ਦੋ ਦਿਨ ਤੋਂ ਲਾਇਆ ਧਰਨਾ ਚੁੱਕਿਆ... ਅਗਲੀ ਖ਼ਬਰ ਨਿਓ ਪੋਲਿਸ ਹੈਲਥ ਕੇਅਰ ਵਲੋਂ ਪਿੰਡ ਬਹਿਮਣ ਦੀਵਾਨਾ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/>
Ad Position 24