02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 08-03-2026
ਰਾਮਾਂ ਮੰਡੀ, 7 ਮਾਰਚ (ਤਰਸੇਮ ਸਿੰਗਲਾ)-ਬੀਤੀ ਦੇਰ ਸ਼ਾਮ ਕਮਾਲੂ ਤੋਂ ਬੰਗੀ ਰੋਡ ਦੇ ਵਿਚਕਾਰ ਇਕ 1 ਮੋਟਰ ਸਾਇਕਲ ਨਾਲ ਕਾਰ ਦੀ ਫੇਟ ਵੱਜਣ ਕਾਰਨ ਮੋਟਰ ਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਦੀ ਦੀ ਸੂਚਨਾ ਮਿਲਦੇ ਹੀ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਕਾਲਾ ਬੰਗੀ ਅਤੇ ਰਿੰਕਾ ਮਿਸਤਰੀ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਚਾਲਕ ਨੂੰ ਇਲਾਜ ਲਈ ਰਾਮਾਂ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਜ਼ਖ਼ਮੀ ਵਿਅਕਤੀ ਨੇ ਆਪਣਾ ਨਾਮ ਦਰਸ਼ਨ ਪੁੱਤਰ ਆਤਮਾ ਵਾਸੀ ਕਮਾਲੂ ਰੋਡ ਰਾਮਾਂ ਮੰਡੀ ਦੱਸਿਆ ਹੈ ਅਤੇ ਹਸਪਤਾਲ ਪਹੁੰਚਾਉਣ ਲਈ ਸੰਸਥਾ ਦੇ ਵਲੰਟੀਅਰਾਂ ਦਾ ਧੰਨਵਾਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਕਰਜ਼ੇ ਦੇ ਬੋਝ ਕਾਰਨ ਪਿਛਲੇ 25 ਸਾਲਾਂ ਦੌਰਾਨ 7 ਲੱਖ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ-ਡੱਲੇਵਾਲ ਅਗਲੀ ਖ਼ਬਰ ਟਰੱਕ 'ਚੋਂ ਕਲੀਨਰ ਦੀ ਲਾਸ਼ ਬਰਾਮਦ
Ad Position 24
No active advertisement