16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਗੰਭੀਰ ਹਾਲਤ 'ਚ ਬਿਮਾਰ ਵਿਅਕਤੀ ਨੂੰ ਸੰਸਥਾ ਵਲੋਂ ਸਰਕਾਰੀ ਹਸਪਤਾਲ ਦਾਖ਼ਲ ਕਰਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 09-03-2026
ਬਠਿੰਡਾ, 8 ਮਾਰਚ (ਅਵਤਾਰ ਸਿੰਘ ਕੈਂਥ)-ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਵਲੋਂ ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇੱਕ 'ਤੇ ਇੱਕ ਵਿਅਕਤੀ ਗੰਭੀਰ ਹਾਲਤ ਵਿਚ ਬਿਮਾਰ ਪਿਆ ਹੈ ਦੀ ਸੂਚਨਾ ਪਾ ਕੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਵਿੱਕੀ ਕੁਮਾਰ, ਜਸਕਰਨ ਸਿੰਘ ਮੋਖਾ ਦੀ ਟੀਮ ਰੇਲਵੇ ਸਟੇਸ਼ਨ 'ਤੇ ਮੌਕੇ 'ਤੇ ਪਹੁੰਚੀ¢ ਸਹਾਰਾ ਟੀਮ ਨੇ ਗੰਭੀਰ ਹਾਲਤ ਵਿਚ ਪਏ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਜਿੱਥੇ ਸਹਾਰਾ ਟੀਮ ਦੁਆਰਾ ਉਸ ਦਾ ਇਲਾਜ ਕਰਵਾਇਆ ਗਿਆ¢ ਵਿਅਕਤੀ ਦੀ ਪਹਿਚਾਣ ਨਾ ਹੋਣ ਕਾਰਨ ਸਹਾਰਾ ਟੀਮ ਉਸ ਬੇਸਹਾਰਾ ਅਣਜਾਣ ਮਰੀਜ਼ ਦੀ ਦੇਖਭਾਲ ਕਰ ਰਹੀ ਹੈ¢
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੰਡੂ ਸਾਹਿਬ ਭਗਤਾ ਭਾਈਕਾ ਵਿਖੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਅੱਜ ਤੋਂ ਅਗਲੀ ਖ਼ਬਰ ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ ਦਲ ਦੇ ਰਾਜ ਵਿਚ ਹੀ ਹੋਇਆ ਹੈ, ਦੂਜੀਆਂ ਪਾਰਟੀਆਂ ਨੇ ਸਿਰਫ਼ ਪੰਜਾਬ ਨੂੰ ਲੁੱਟਿਆ ਹੈ-ਸੁ...
Ad Position 24