16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਕੂਲ ਵਿਚ ਸਨਮਾਨ ਸਮਾਰੋਹ ਕਰਵਾਇਆ <br/>

Ad Position 21
repet_subhas-goyals [Copy P29]
ਸਰਵਹਿੱਤਕਾਰੀ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮÏਕੇ ਕਰਵਾਏ ਸਮਾਰੋਹ ਦੀ ਤਸਵੀਰ¢ ਤਸਵੀਰ: ਹੇਮੰਤ ਸ਼ਰਮਾ <br/> 09-03-2026
ਰਾਮਪੁਰਾ ਫੂਲ, 8 ਮਾਰਚ (ਹੇਮੰਤ ਕੁਮਾਰ ਸ਼ਰਮਾ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਪ੍ਰੋਗਰਾਮ ਦੀ ਸ਼ੁਰੂਆਤ ਮਾਂ ਸਰਸਵਤੀ ਦੇ ਚਰਨਾਂ ਵਿੱਚ ਦੀਪ ਜਗਾ ਕੇ ਕੀਤੀ ਗਈ¢ ਇਸ ਮੌਕੇ ਸਕੂਲ ਦੀਆਂ ਸਾਰੀਆਂ ਮਹਿਲਾ ਸਟਾਫ਼ ਮੈਂਬਰਾਂ ਵਿੱਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲਿਆ¢ ਪ੍ਰੋਗਰਾਮ ਦÏਰਾਨ ਦੀਦੀ ਅਮਨਦੀਪ ਕÏਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਵਧਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ¢ ਇਸ ਤੋਂ ਇਲਾਵਾ ਦੀਦੀ ਸਰਬਜੀਤ ਕÏਰ ਨੇ ਮਹਿਲਾਵਾਂ ਦੇ ਸਮਾਜ ਵਿੱਚ ਉੱਚੇ ਸਥਾਨ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਦਰਸਾਉਂਦੀ ਇੱਕ ਸੁੰਦਰ ਕਵਿਤਾ ਪੇਸ਼ ਕੀਤੀ¢ ਦੀਦੀ ਨਿਰਮਲਜੀਤ ਕÏਰ ਨੇ ਮੰਚ ਸੰਚਾਲਨ ਕੀਤਾ ਜਦੋਂ ਕਿ ਦੀਦੀ ਜੋਤੀ ਖੁਰਾਨਾ ਅਤੇ ਦੀਦੀ ਸੰਤੋਸ਼ ਸ਼ਰਮਾ ਨੇ ਪੂਰੇ ਪ੍ਰੋਗਰਾਮ ਨੂੰ ਸੁਚੱਜੀ ਢੰਗ ਨਾਲ ਚਲਾਉਣ ਮਦਦ ਕੀਤੀ¢ ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਨੇ ਸਾਰੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ¢ ਇਸ ਮÏਕੇ ਪ੍ਰਬੰਧਕ ਸਮਿਤੀ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਵੀ ਸਾਰੀਆਂ ਮਹਿਲਾ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਯੋਗਦਾਨ ਦੀ ਸਰਾਹਨਾ ਕਰਦੇ ਹੋਏ ਮਾਰਗਦਰਸ਼ਨ ਕੀਤਾ¢ ਪ੍ਰੋਗਰਾਮ ਦÏਰਾਨ ਸਕੂਲ ਦੀ ਸੇਵਾਦਾਰ ਮਾਸੀ ਅਮਰਜੀਤ ਕÏਰ ਦੇ ਸੇਵਾ ਮੁਕਤ ਹੋਣ ਮÏਕੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ¢ ਇਸ ਦੇ ਨਾਲ ਹੀ ਸਕੂਲ ਦੀਆਂ ਸਾਰੀਆਂ ਮਹਿਲਾ ਮੈਂਬਰਾਂ ਨੂੰ ਵੀ ਸਨਮਾਨ ਚਿੰਨ੍ਹ ਦਿੱਤੇ ਗਏ¢ ਪੂਰਾ ਪ੍ਰੋਗਰਾਮ ਉਤਸ਼ਾਹ, ਸਨਮਾਨ ਅਤੇ ਪੇ੍ਰਰਨਾ ਨਾਲ ਭਰਪੂਰ ਰਿਹਾ¢

Ad Position 22
No active advertisement
ਪਿਛਲੀ ਖ਼ਬਰ ਨਵੇਂ ਬਣਾਏ ਸਹਾਰਾ ਗਊ ਸੇਵਾ ਸੰਸਥਾਨ ਹਸਪਤਾਲ ਦਾ ਉਦਘਾਟਨ ਅਗਲੀ ਖ਼ਬਰ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ
Ad Position 24