05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸੂਬੇ ਦੀਆਂ ਅÏਰਤਾਂ ਨੂੰ ਵੱਡੀ ਸÏਗਾਤ: 'ਮਾਨ ਸਰਕਾਰ' ਦਾ ਇਤਿਹਾਸਕ ਫੈਸਲਾ- ਬਲਕਾਰ ਸਿੱਧੂ <br/>

Ad Position 21
No active advertisement
ਅਜੀਤ ਡੈਸਕ 10-03-2026
ਰਾਮਪੁਰਾ ਫੂਲ, 9 ਮਾਰਚ (ਹੇਮੰਤ ਕੁਮਾਰ ਸ਼ਰਮਾ)- ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮÏਕੇ 'ਤੇ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਲਈ ਲਿਆ ਗਿਆ ਫੈਸਲਾ ਵੱਡੀ ਸÏਗਾਤ ਹੈ ¢ ਇਹ ਪ੍ਰਗਟਾਵਾ ਹਲਕਾ ਵਿਧਾਇਕ ਰਾਮਪੁਰਾ ਫੂਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਚੱਲ ਰਹੀ 'ਆਪ ਸਰਕਾਰ' ਨੇ 2022 ਦੀਆਂ ਚੋਣਾਂ ਦÏਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ¢ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਨਰਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ¢ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਇਹ ਫੈਸਲਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵੱਲ ਵੱਡਾ ਕਦਮ ਹੈ¢

Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਪੂਰਾ ਕਰਨ 'ਤੇ ਲੱਡੂ ਵੰਡੇ <br/> ਅਗਲੀ ਖ਼ਬਰ ਇੰਸਟੀਚਿਊਟ ਆਫ਼ ਐਗਰੀਕਲਚਰ, ਬਠਿੰਡਾ ਵਿਖੇ ਸਾਲਾਨਾ ਖੇਡ ਸਮਾਗਮ ਦਾ ਆਯੋਜਨ <br/>
Ad Position 24