23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬੇਹੋਸ਼ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ

Ad Position 21
No active advertisement
ਅਜੀਤ ਡੈਸਕ 28-03-2026
ਬਠਿੰਡਾ, 27 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਬੱਸ ਸਟੈਂਡ 'ਚ ਇਕ ਵਿਅਕਤੀ ਬੇਹੋਸ਼ ਪਿਆ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ ਨੇ ਬੇਹੋਸ਼ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ¢ ਸੰਦੀਪ ਗਿੱਲ ਨੇ ਦੱਸਿਆ ਕਿ ਬੇਹੋਸ਼ ਵਿਅਕਤੀ ਨੇ ਨਸ਼ੇ ਵਾਲੇ ਕੈਪਸੂਲ ਖਾ ਲਏ ਸਨ, ਜਿਸ ਕਾਰਨ ਉਹ ਬੇਹੋਸ਼ ਹੋ ਗਿਆ ਸੀ | ਬੇਹੋਸ਼ ਵਿਅਕਤੀ ਸਤਵੀਰ ਸਿੰਘ (30) ਵਾਸੀ ਨਰੂਆਣਾ ਦਾ ਰਹਿਣ ਵਾਲਾ ਹੈ¢
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਅਪਾਹਜ ਉਪਕਰਨ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਫਿਰ ਫੜੀ ਦੇਸ਼ ਵਾਸੀਆਂ ਅਤੇ ਤੇਲ ਕੰਪਨੀਆਂ ਦੀ ਬਾਂਹ <br/>
Ad Position 24